ਕੈਨੇਡਾ ਚੋਣਾਂ ਦੇ ਐਲਾਨ ਨਾਲ ਸਿਆਸੀ ਹਲਚਲ ਤੇਜ਼ ਹੋਈ
ਪ੍ਰਧਾਨ ਮੰਤਰੀ ਮਾਰਕ ਕਾਰਨੀ ਲਿਬਰਲਾਂ ਦੇ ਗੜ੍ਹ ਨੇਪੀਅਰ ਹਲਕੇ ਤੋਂ ਲੜਨਗੇ ਚੋਣ ਵੈਨਕੂਵਰ, 25 ਮਾਰਚ (ਪੰਜਾਬ ਮੇਲ)- ਕੈਨੇਡਾ ‘ਚ 28 ਅਪ੍ਰੈਲ ਨੂੰ ਚੋਣਾਂ ਦੇ ਐਲਾਨ ਮਗਰੋਂ ਦੇਸ਼ ‘ਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਓਟਵਾ ਦੇ ਨੇਪੀਅਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਵਜੋਂ ਮੈਦਾਨ ਵਿਚ ਉਤਰਨਗੇ। ਲਿਬਰਲਾਂ ਦਾ ਗੜ੍ਹ ਮੰਨਿਆ ਜਾਂਦਾ […]