ਲੋਕ ਸਭਾ ਚੋਣ ਨਤੀਜੇ: ਜਲੰਧਰ ‘ਚ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ 67386 ਵੋਟਾਂ ਨਾਲ ਅੱਗੇ; ਵੋਟਾਂ ਦੀ ਗਿਣਤੀ ਜਾਰੀ,
ਜਲੰਧਰ, 4 ਜੂਨ (ਪੰਜਾਬ ਮੇਲ)- ਪੰਜਾਬ ਵਿਚ 13 ਲੋਕ ਸਭਾ ਸੀਟਾਂ ‘ਤੇ 1 ਜੂਨ ਨੂੰ ਹੋਈਆਂ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾ ਰਹੇ ਹਨ। ਇਸ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ। ਜਲੰਧਰ ਵਿੱਚ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ, ਸਰਕਾਰੀ ਪਟਵਾਰ ਸਕੂਲ, ਲੈਂਡ ਰਿਕਾਰਡ ਡਾਇਰੈਕਟਰ ਦਫ਼ਤਰ ਅਤੇ ਸਰਕਾਰੀ ਸਪੋਰਟਸ ਸਕੂਲ ਹੋਸਟਲ ਵਿੱਚ […]