ਅਮਰੀਕਾ ‘ਚ ਟੀ 20 ਵਰਲਡ ਕੱਪ ਨੂੰ ਲੈ ਕੇ ਸੁਰੱਖਿਆ ਦੇ ਸਖਤ ਪ੍ਰਬੰਧ
– ਅੱਤਵਾਦੀ ਸੰਗਠਨ ਆਈ.ਐੱਸ.ਆਈ.ਐੱਸ.-ਕੇ ਨੇ ਟੂਰਨਾਮੈਂਟ ਦੌਰਾਨ ਗੜਬੜ ਕਰਨ ਦੀ ਦਿੱਤੀ ਧਮਕੀ ਸੈਕਰਾਮੈਂਟੋ, 3 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਲਾਂਗ ਆਈਲੈਂਡ, ਨਿਊਯਾਰਕ ‘ਤੇ ਹੋ ਰਹੇ ਆਈ.ਸੀ.ਸੀ. ਟੀ-20 ਵਰਲਡ ਕੱਪ ਦੌਰਾਨ ਗੜਬੜੀ ਕਰਨ ਸਬੰਧੀ ਅੱਤਵਾਦੀ ਸੰਗਠਨ ਆਈ.ਐੱਸ.ਆਈ.ਐੱਸ.-ਕੇ ਵੱਲੋਂ ਮਿਲੀਆਂ ਧਮਕੀਆਂ ਦੇ ਮੱਦੇਨਜ਼ਰ ਅਧਿਕਾਰੀਆਂ ਨੇ ਸੁਰੱਖਿਆ ਕਦਮ ਚੁੱਕੇ ਹਨ। ਨਾਸਾਊ ਕਾਊਂਟੀ ਦੇ ਪੁਲਿਸ ਕਮਿਸ਼ਨਰ ਪੈਟਰਿਕ ਜੇ ਰਾਈਡਰ […]