ਸਰਹੱਦਾਂ ਪਾਰ ਕਰਨ ਦੀ ਕੋਸ਼ਿਸ਼ ‘ਚ ਲਗਭਗ 9,000 ਪ੍ਰਵਾਸੀਆਂ ਨੇ ਗੁਆਈ ਜਾਨ
ਜੇਨੇਵਾ, 21 ਮਾਰਚ (ਪੰਜਾਬ ਮੇਲ)- ਸੰਯੁਕਤ ਰਾਸ਼ਟਰ ਦੀ ਪ੍ਰਵਾਸ ਏਜੰਸੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਿਛਲੇ ਸਾਲ ਸਰਹੱਦਾਂ ਪਾਰ ਕਰਨ ਦੀ ਕੋਸ਼ਿਸ਼ ਵਿਚ ਲਗਭਗ 9,000 ਲੋਕਾਂ ਦੀ ਮੌਤ ਹੋਈ ਹੈ। ਮੌਤਾਂ ਦੀ ਗਿਣਤੀ ਨੇ ਲਗਾਤਾਰ ਪੰਜਵੇਂ ਸਾਲ ਇੱਕ ਨਵਾਂ ਰਿਕਾਰਡ ਕਾਇਮ ਕੀਤਾ। ਅੰਤਰਰਾਸ਼ਟਰੀ ਪ੍ਰਵਾਸ ਸੰਗਠਨ ਨੇ 2024 ‘ਚ ਘੱਟੋ-ਘੱਟ 8,938 ਪ੍ਰਵਾਸੀਆਂ ਦੀ ਮੌਤ ਦਰਜ ਕੀਤੀ। […]