ਇਮੀਗ੍ਰੈਂਟ ਵੀਜ਼ਾ ਇੰਟਰਵਿਊ ਲਈ ਨਵਾਂ ਸਰਕਾਰੀ ਸਟੇਟਸ ਟੂਲ; ਉਡੀਕ ਦਾ ਅੰਦਾਜ਼ਾ ਲਗਾਉਣਾ ਹੋਇਆ ਸੌਖਾ
ਵਾਸ਼ਿੰਗਟਨ, 10 ਸਤੰਬਰ (ਪੰਜਾਬ ਮੇਲ)- ਅਮਰੀਕੀ ਵਿਦੇਸ਼ ਵਿਭਾਗ ਨੇ ਇਮੀਗ੍ਰੈਂਟ ਵੀਜ਼ਾ ਅਰਜ਼ੀਕਾਰਾਂ ਲਈ ਆਪਣਾ ਇਮੀਗ੍ਰੈਂਟ ਵੀਜ਼ਾ ਇੰਟਰਵਿਊ ਸ਼ਡਿਊਲਿੰਗ ਸਟੇਟਸ ਟੂਲ ਅਪਡੇਟ ਕੀਤਾ ਹੈ, ਜਿਸ ਨਾਲ ਹੁਣ ਬਹੁਤ ਸਾਰੇ ਪਰਿਵਾਰਾਂ ਨੂੰ ਇਹ ਸਮਝਣ ਵਿਚ ਮਦਦ ਮਿਲ ਸਕਦੀ ਹੈ ਕਿ ਉਨ੍ਹਾਂ ਦਾ ਇੰਟਰਵਿਊ ਲਗਭਗ ਕਦੋਂ ਆ ਸਕਦਾ ਹੈ। ਇਹ ਖ਼ਾਸ ਤੌਰ ‘ਤੇ ਉਨ੍ਹਾਂ ਪੰਜਾਬੀ ਅਤੇ ਭਾਰਤੀ ਪਰਿਵਾਰਾਂ […]