ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਮਚੀ ਭਾਜੜ ‘ਚ 15 ਲੋਕਾਂ ਦੀ ਮੌਤ, ਕਈਆਂ ਦੀ ਹਾਲਤ ਗੰਭੀਰ

ਨਵੀਂ ਦਿੱਲੀ, 16 ਫਰਵਰੀ (ਪੰਜਾਬ ਮੇਲ)-ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਸ਼ਨੀਵਾਰ ਰਾਤ ਨੂੰ ਭਾਜੜ ਮਚਣ ਕਾਰਨ 15 ਲੋਕਾਂ ਦੀ ਮੌਤ ਹੋ ਗਈ ਹੈ। ਕਈ ਹੋਰ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਐੱਲਐੱਨਜੇਪੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦਿੱਲੀ ਦੇ LG ਵੀਕੇ ਸਕਸੈਨਾ ਨੇ X ‘ਤੇ ਇੱਕ ਪੋਸਟ ਵਿੱਚ ਮੌਤਾਂ ਦੀ ਪੁਸ਼ਟੀ ਕੀਤੀ। […]

ਸ੍ਰੀ ਦਰਬਾਰ ਸਾਹਿਬ ਲਈ ਐਚਡੀਐਫਸੀ ਬੈਂਕ ਵੱਲੋਂ 3 ਬੱਸਾਂ ਤੇ 3 ਵੈਨਾਂ ਭੇਟ

ਐਡਵੋਕੇਟ ਧਾਮੀ ਨੇ ਪੁੱਜੇ ਬੈਂਕ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 15 ਫਰਵਰੀ (ਪੰਜਾਬ ਮੇਲ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀ ਸੰਗਤ ਦੀ ਸਹੂਲਤ ਲਈ ਐਚਡੀਐਫਸੀ ਬੈਂਕ ਵੱਲੋਂ ਕਾਰਪੋਰੇਟ ਸਮਾਜਿਕ ਜਿੰੰਮੇਵਾਰੀ (ਸੀ.ਐੱਸ.ਆਰ.) ਪ੍ਰੋਗਰਾਮ ਤਹਿਤ ਅੱਜ ਤਿੰਨ ਬੱਸਾਂ ਅਤੇ ਤਿੰਨ ਵੈਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੀਆਂ ਗਈਆਂ। ਇਸ ਮੌਕੇ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ ਕਰਕੇ ਸ਼੍ਰੋਮਣੀ […]

ਪੰਜਾਬ ਦੇ 3 ਜ਼ਿਲ੍ਹਿਆਂ ‘ਚ ਨਗਰ ਕੌਂਸਲਾਂ ਦੀਆਂ ਆਮ ਚੋਣਾਂ 2 ਮਾਰਚ ਨੂੰ

ਚੰਡੀਗੜ੍ਹ, 15 ਫਰਵਰੀ (ਪੰਜਾਬ ਮੇਲ)- ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਤਰਨਤਾਰਨ (ਜ਼ਿਲ੍ਹਾ ਤਰਨਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ 2 ਮਾਰਚ ਨੂੰ ਕਰਵਾਈਆਂ ਜਾਣਗੀਆਂ। ਵੋਟਿੰਗ ਸਵੇਰੇ 7:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ ਪੋਲਿੰਗ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨਾਂ ‘ਤੇ […]

ਭਾਰਤ ‘ਚ ਅਪਰਾਧ ਕਰਨ ਮਗਰੋਂ ਅਮਰੀਕਾ ਸ਼ਰਨ ਲਈ ਬੈਠੇ ਅਪਰਾਧੀਆਂ ਦੀ ਨਹੀਂ ਖੈਰ : ਟਰੰਪ

ਨਵੀਂ ਦਿੱਲੀ, 15 ਫਰਵਰੀ (ਪੰਜਾਬ ਮੇਲ)- ਭਾਰਤ ਵਿਚ ਅਪਰਾਧ ਕਰਨ ਤੋਂ ਬਾਅਦ ਅਮਰੀਕਾ ਵਿਚ ਸ਼ਰਨ ਲੈ ਕੇ ਬੈਠੇ ਅਪਰਾਧੀਆਂ ਲਈ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਬਿਆਨ ਬਹੁਤ ਚਿੰਤਾ ਪੈਦਾ ਕਰਨ ਵਾਲਾ ਹੈ। ਭਾਰਤ ਵਿਚ ਵੱਖਵਾਦ ਅਤੇ ਖਾਲਿਸਤਾਨ ਨੂੰ ਉਤਸ਼ਾਹਿਤ ਕਰਨ ਵਾਲੇ ਤੱਤਾਂ ਨੂੰ ਅਮਰੀਕਾ ਵਿਚ ਮਿਲੀ ਸ਼ਰਨ ਦੇ ਜਵਾਬ ਵਿਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ […]

ਭਾਰਤ ਵੱਲੋਂ ਅਮਰੀਕਾ ਨੂੰ 65 ਅਪਰਾਧੀਆਂ ਦੀ ਹਵਾਲਗੀ ਦੀ ਅਪੀਲ!

ਨਵੀਂ ਦਿੱਲੀ, 15 ਫਰਵਰੀ (ਪੰਜਾਬ ਮੇਲ)- ਮੁੰਬਈ ਦੇ 26/11 ਦੇ ਅੱਤਵਾਦੀ ਹਮਲੇ ਦੇ ਮਾਸਟਰ ਮਾਈਂਡ ਤਹੱਵੁਰ ਰਾਣਾ ਦੀ ਹਵਾਲਗੀ ਦਾ ਰਸਤਾ ਸਾਫ ਹੋਣ ਤੋਂ ਬਾਅਦ ਹੁਣ ਅਮਰੀਕਾ ‘ਚ ਸ਼ਰਨ ਲੈ ਕੇ ਬੈਠੇ 64 ਹੋਰ ਅਪਰਾਧੀਆਂ ਦੀਆਂ ਰਾਤਾਂ ਦੀ ਨੀਂਦ ਉਡਣ ਵਾਲੀ ਹੈ, ਜਿਨ੍ਹਾਂ ਨੇ ਭਾਰਤ ਵਿਚ ਅਪਰਾਧ ਕਰਨ ਤੋਂ ਬਾਅਦ ਅਮਰੀਕਾ ਵਿਚ ਸ਼ਰਨ ਲੈ ਰੱਖੀ […]

ਚੀਨ ਤੇ ਰੂਸ ਨਾਲ ਪ੍ਰਮਾਣੂ ਕੰਟਰੋਲ ਗੱਲਬਾਤ ਸ਼ੁਰੂ ਕਰੇਗਾ ਅਮਰੀਕਾ

-ਰੱਖਿਆ ਬਜਟ ‘ਚ ਕਟੌਤੀ ਦੀ ਆਸ ਨਵੀਂ ਦਿੱਲੀ, 15 ਫਰਵਰੀ (ਪੰਜਾਬ ਮੇਲ)- ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ ਕਿਹਾ ਕਿ ਉਹ ਰੂਸ ਅਤੇ ਚੀਨ ਨਾਲ ਪ੍ਰਮਾਣੂ ਹਥਿਆਰ ਕੰਟਰੋਲ ਗੱਲਬਾਤ ਮੁੜ ਸ਼ੁਰੂ ਕਰਨਾ ਚਾਹੁੰਦੇ ਹਨ। ਉਨ੍ਹਾਂ ਇਹ ਵੀ ਉਮੀਦ ਪ੍ਰਗਟਾਈ ਕਿ ਤਿੰਨੋਂ ਦੇਸ਼ ਅੰਤ ਵਿਚ ਆਪਣੇ ਰੱਖਿਆ ਬਜਟ ਨੂੰ ਅੱਧਾ ਕਰਨ ਲਈ ਸਹਿਮਤ ਹੋ […]

ਜੀ-8 ‘ਚ ਰੂਸ ਦੀ ਵਾਪਸੀ ਚਾਹੁੰਦੇ ਨੇ ਟਰੰਪ

ਵਾਸ਼ਿੰਗਟਨ, 15 ਫਰਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਉਦਯੋਗਿਕ ਦੇਸ਼ਾਂ ਦੇ ਸੰਗਠਨ, ਜੀ-8 ਵਿਚ ਰੂਸ ਦੀ ਵਾਪਸੀ ਚਾਹੁੰਦੇ ਹਨ। ਉਨ੍ਹਾਂ ਨੇ ਇੱਕ ਦਹਾਕੇ ਪਹਿਲਾਂ ਰੂਸ ਨੂੰ ਕੱਢਣ ਦੇ ਅਮਰੀਕੀ ਲੀਡਰਸ਼ਿਪ ਦੇ ਫੈਸਲੇ ਨੂੰ ‘ਗਲਤੀ’ ਦੱਸਿਆ ਹੈ। ਟਰੰਪ ਨੇ ਵੀਰਵਾਰ ਨੂੰ ਵ੍ਹਾਈਟ ਹਾਊਸ ਦੇ ਓਵਲ ਦਫ਼ਤਰ ਵਿਚ ਪੱਤਰਕਾਰਾਂ […]

ਪੰਜਾਬ ਸਰਕਾਰ ਦੀ ਕਾਰਵਾਈ ਨਾਲ ਸੂਬੇ ‘ਚ ਸਰਗਰਮ ਜਾਅਲੀ ਟਰੈਵਲ ਏਜੰਟਾਂ ‘ਚ ਫੈਲੀ ਦਹਿਸ਼ਤ

-ਲੰਮੇ ਸਮੇਂ ਤੋਂ ਚੱਲ ਰਹੀ ਸੀ ਡੰਕੀ ਦੇ ਰਸਤੇ ਅਮਰੀਕਾ ਭੇਜਣ ਦੀ ਖੇਡ ਕਪੂਰਥਲਾ, 15 ਫਰਵਰੀ (ਪੰਜਾਬ ਮੇਲ)-ਕੁਝ ਦਿਨ ਪਹਿਲਾਂ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪੰਜਾਬੀ ਨੌਜਵਾਨਾਂ ਦੇ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਦੀ ਪੁਲਿਸ ਨੂੰ ਦਿੱਤੇ ਗਏ ਹੁਕਮਾਂ ਤੋਂ ਬਾਅਦ ਜਿਸ ਤਰ੍ਹਾਂ ਪੁਲਿਸ ਨੇ ਕੁੱਝ ਦਿਨਾਂ ਦੇ ਅੰਦਰ-ਅੰਦਰ ਇਨ੍ਹਾਂ ਨੌਜਵਾਨਾਂ ਤੋਂ ਕਰੋੜਾਂ […]

ਅਮਰੀਕੀ ਫੌਜ ‘ਚ ਭਰਤੀ ਨਹੀਂ ਹੋ ਸਕਣਗੇ ਟਰਾਂਸਜੈਂਡਰ

-ਫ਼ੌਜੀਆਂ ਨੂੰ ਆਪਣਾ ਲਿੰਗ ਬਦਲਣ ਦੀ ਵੀ ਨਹੀਂ ਦਿੱਤੀ ਜਾਵੇਗੀ ਇਜਾਜ਼ਤ; ਅਮਰੀਕੀ ਫੌਜ ਵੱਲੋਂ ਭਰਤੀ ‘ਤੇ ਫੌਰੀ ਰੋਕ ਵਾਸ਼ਿੰਗਟਨ, 15 ਫਰਵਰੀ (ਪੰਜਾਬ ਮੇਲ)- ਅਮਰੀਕਾ ‘ਚ ਹੁਣ ਟਰਾਂਸਜੈਂਡਰ ਫ਼ੌਜ ‘ਚ ਭਰਤੀ ਨਹੀਂ ਹੋ ਸਕਣਗੇ। ਅਮਰੀਕੀ ਫੌਜ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਫ਼ੌਜੀਆਂ ਨੂੰ ਆਪਣਾ ਲਿੰਗ ਬਦਲਣ ਦੀ […]

ਕੈਨੇਡੀਅਨ ਇਤਿਹਾਸ ‘ਚ ਸਭ ਤੋਂ ਵੱਡੀ ਸੋਨੇ ਦੀ ਚੋਰੀ ਕਰਨ ਵਾਲਾ ਮੋਸਟ ਵਾਂਟੇਡ ਚੰਡੀਗੜ੍ਹ ‘ਚ!

ਚੰਡੀਗੜ੍ਹ/ਕੈਨੇਡਾ, 15 ਫਰਵਰੀ (ਪੰਜਾਬ ਮੇਲ)- ਕੈਨੇਡਾ ਦੇ ਇਤਿਹਾਸ ‘ਚ ਸਭ ਤੋਂ ਵੱਡੀ ਸੋਨੇ ਦੀ ਚੋਰੀ ਕਰਨ ਵਾਲੇ ਮੋਸਟ ਵਾਂਟੇਡ ਸਿਮਰਨਪ੍ਰੀਤ ਪਨੇਸਰ ਦੇ ਚੰਡੀਗੜ੍ਹ ‘ਚ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਚੰਡੀਗੜ੍ਹ ਜਾਂ ਇਸ ਦੇ ਨੇੜੇ-ਤੇੜੇ ਆਪਣੇ ਪਰਿਵਾਰ ਨਾਲ ਕਿਰਾਏ ਦੇ ਮਕਾਨ ‘ਚ ਰਹਿ ਰਿਹਾ ਹੈ ਅਤੇ ਕੈਨੇਡਾ ਦੀ […]