ਅਮਰੀਕਾ ਤੋਂ ਡਿਪੋਰਟ ਹੋਏ 67 ਪੰਜਾਬੀਆਂ ‘ਚ 10 ਹੁਸ਼ਿਆਰਪੁਰ ਦੇ
ਹੁਸ਼ਿਆਰਪੁਰ, 15 ਫਰਵਰੀ (ਪੰਜਾਬ ਮੇਲ)- ਅਮਰੀਕਾ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ। ਦੋ ਹੋਰ ਜਹਾਜ਼ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ਉਤੇ ਲੈਂਡ ਕਰਨਗੇ। ਅੱਜ ਆਉਣ ਵਾਲੇ ਜਹਾਜ਼ ਵਿਚ 119 ਪ੍ਰਵਾਸੀ ਹਨ। ਇਨ੍ਹਾਂ ਵਿਚ 67 ਪੰਜਾਬੀ ਹਨ। ਪਹੁੰਚ ਰਹੇ ਪੰਜਾਬੀਆਂ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ 10 ਵਿਅਕਤੀ ਸ਼ਾਮਲ ਹਨ। ਅਮਰੀਕਾ […]