ਨੇਤਨਯਾਹੂ ਵੱਲੋਂ ਗਾਜ਼ਾ ‘ਚ ਜੰਗਬੰਦੀ ਸਮਝੌਤੇ ਤੋਂ ਪਿੱਛੇ ਹਟਣ ਦੀ ਧਮਕੀ
ਯੇਰੂਸ਼ਲਮ, 13 ਫਰਵਰੀ (ਪੰਜਾਬ ਮੇਲ)- ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਬੁੱਧਵਾਰ ਨੂੰ ਗਾਜ਼ਾ ਵਿਚ ਜੰਗਬੰਦੀ ਸਮਝੌਤੇ ਤੋਂ ਪਿੱਛੇ ਹਟਣ ਦੀ ਧਮਕੀ ਦਿੱਤੀ ਅਤੇ ਸੈਨਿਕਾਂ ਨੂੰ ਨਿਰਦੇਸ਼ ਦਿੱਤਾ ਕਿ ਜੇ ਹਮਾਸ ਸ਼ਨਿਚਰਵਾਰ ਤੱਕ ਹੋਰ ਬੰਦੀਆਂ ਨੂੰ ਰਿਹਾਅ ਨਹੀਂ ਕਰਦਾ, ਤਾਂ ਉਹ ਇਸ ਅੱਤਵਾਦੀ ਗਰੁੱਪ ਖ਼ਿਲਾਫ਼ ਮੁੜ ਜੰਗ ਸ਼ੁਰੂ ਕਰਨ ਲਈ ਤਿਆਰ ਰਹਿਣ। ਉਧਰ ਹਮਾਸ […]