ਪਹਿਲਗਾਮ ਮਾਮਲਾ: ਭਾਰਤ ਵੱਲੋਂ ਪਾਕਿਸਤਾਨ ਤੋਂ ਆਉਣ ਵਾਲੀਆਂ ਵਸਤਾਂ ‘ਤੇ ਪਾਬੰਦੀ
-ਤੁਰੰਤ ਲਾਗੂ ਹੋਣਗੇ ਹੁਕਮ ਨਵੀਂ ਦਿੱਲੀ, 3 ਮਈ (ਪੰਜਾਬ ਮੇਲ)- ਭਾਰਤ ਨੇ ਪਹਿਲਗਾਮ ਵਿਚ ਅੱਤਵਾਦੀਆਂ ਵੱਲੋਂ ਸੈਲਾਨੀਆਂ ਦੀਆਂ ਹੱਤਿਆਵਾਂ ਦੇ ਮੱਦੇਨਜ਼ਰ ਪਾਕਿਸਤਾਨ ਤੋਂ ਆਉਣ ਵਾਲੇ ਸਾਮਾਨ ਜਾਂ ਉਸ ਦੀ ਸਰਹੱਦ ਤੋਂ ਹੋ ਕੇ ਆਉਣ ਵਾਲੀਆਂ ਵਸਤਾਂ ‘ਤੇ ਪਾਬੰਦੀ ਲਾ ਦਿੱਤੀ ਹੈ। ਭਾਰਤ ਦੇ ਵਿਦੇਸ਼ ਵਪਾਰ ਡਾਇਰੈਕਟੋਰੇਟ ਜਨਰਲ ਨੇ ਇਕ ਨੋਟੀਫਿਕੇਸ਼ਨ ਵਿਚ ਕਿਹਾ ਹੈ ਕਿ ਇਹ […]