ਟਰੰਪ ਵੱਲੋਂ ਸਟੀਲ ਤੇ ਐਲੂਮੀਨੀਅਮ ਦੇ ਦਰਾਮਦ ‘ਤੇ 25 ਫੀਸਦੀ ਟੈਰਿਫ ਦਾ ਐਲਾਨ
* 12 ਮਾਰਚ ਤੋਂ ਲਾਗੂ ਹੋਵੇਗਾ ਟੈਰਿਫ ਵਾਸ਼ਿੰਗਟਨ, 12 ਫਰਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ 12 ਮਾਰਚ ਤੋਂ ਸਟੀਲ ਅਤੇ ਐਲੂਮੀਨੀਅਮ ਦੇ ਦਰਾਮਦ ‘ਤੇ 25 ਫੀਸਦੀ ਟੈਰਿਫ ਲਗਾਇਆ ਜਾਵੇਗਾ। ਇਹ ਕਦਮ ਘਰੇਲੂ ਉਦਯੋਗਾਂ ਦੀ ਸੁਰੱਖਿਆ ਦੇ ਉਦੇਸ਼ ਨਾਲ ਅਮਰੀਕਾ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਵਪਾਰ ਨੀਤੀ ਦਾ […]