ਅਮਰੀਕੀ ਟੈਰਿਫ ਤੋਂ ਬਚਣ ਲਈ 30 ਤੋਂ ਵੱਧ ਵਸਤੂਆਂ ‘ਤੇ ਇੰਪੋਰਟ ਡਿਊਟੀ ਘਟਾ ਸਕਦਾ ਹੈ ਭਾਰਤ
ਨਵੀਂ ਦਿੱਲੀ, 12 ਫਰਵਰੀ (ਪੰਜਾਬ ਮੇਲ)- ਭਾਰਤ ਨੇ ਅਮਰੀਕਾ ਵੱਲੋਂ ਲਾਏ ਜਾਣ ਵਾਲੇ 25 ਫੀਸਦੀ ਟੈਰਿਫ ਨੂੰ ਲੈ ਕੇ ਟਰੰਪ ਨਾਲ ਸੌਦੇਬਾਜ਼ੀ ਕਰਨ ਲਈ ਇਕ ਨੀਤੀ ਤਿਆਰ ਕੀਤੀ ਹੈ। ਇਕ ਰਿਪੋਰਟ ਅਨੁਸਾਰ ਭਾਰਤ ਅਮਰੀਕਾ ਤੋਂ ਦਰਾਮਦ ਕੀਤੇ ਜਾਣ ਵਾਲੇ ਕੁਝ ਉਤਪਾਦਾਂ ‘ਤੇ ਡਿਊਟੀ ਘਟਾ ਸਕਦਾ ਹੈ। ਕਿਹਾ ਜਾ ਰਿਹਾ ਹੈ ਕਿ ਇਸ ਦੇ ਬਦਲੇ ਭਾਰਤ […]