ਕੰਟਰੋਲ ਰੇਖਾ ’ਤੇ ਪਾਕਿਸਤਾਨ ਵੱਲੋਂ ਲਗਾਤਾਰ 7ਵੀਂ ਰਾਤ ਗੋਲੀਬੰਦੀ ਦੀ ਉਲੰਘਣਾ
ਸ੍ਰੀਨਗਰ, 1 ਮਈ (ਪੰਜਾਬ ਮੇਲ)- ਪਾਕਿਸਤਾਨੀ ਸਲਾਮਤੀ ਦਸਤਿਆਂ ਨੇ ਅੱਜ ਲਗਾਤਾਰ ਸੱਤਵੀਂ ਰਾਤ ਜੰਮੂ ਕਸ਼ਮੀਰ ਦੇ ਤਿੰਨ ਸਰਹੱਦੀ ਜ਼ਿਲ੍ਹਿਆਂ ਦੇ ਕਈ ਸੈਕਟਰਾਂ ਵਿਚ ਬਿਨਾਂ ਕਿਸੇ ਭੜਕਾਹਟ ਦੇ ਫਾਇਰਿੰਗ ਕੀਤੀ। ਥਲ ਸੈਨਾ ਦੇ ਅਧਿਕਾਰੀਆਂ ਨੇ ਕਿਹਾ ਕਿ 30 ਅਪਰੈਲ ਤੇ 1 ਮਈ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਫੌਜ ਦੀਆਂ ਚੌਕੀਆਂ ਤੋਂ ਜੰਮੂ ਕਸ਼ਮੀਰ ਵਿਚ ਐੱਲਓਸੀ ਦੇ […]