ਅਮਰੀਕਾ ਦੀ ਤਰਜ਼ ‘ਤੇ ਯੂ.ਕੇ. ਵੱਲੋਂ 19 ਹਜ਼ਾਰ ਗੈਰਕਾਨੂੰਨੀ ਪ੍ਰਵਾਸੀ ਡਿਪੋਰਟ
-ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕਾਬੂ ਕਰਨ ਲਈ ਮਾਰੇ ਛਾਪਿਆਂ ‘ਚ ਭਾਰਤੀ ਰੈਸਟੋਰੈਂਟ ਵੀ ਸ਼ਾਮਲ ਚੰਡੀਗੜ੍ਹ, 11 ਫਰਵਰੀ (ਪੰਜਾਬ ਮੇਲ)- ਯੂ.ਕੇ. ਨੇ ਅਮਰੀਕਾ ਦੀ ਟਰੰਪ ਸਰਕਾਰ ਦੀ ਤਰਜ਼ ‘ਤੇ ਗੈਰਕਾਨੂੰਨੀ ਪ੍ਰਵਾਸੀਆਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ 19 ਹਜ਼ਾਰ ਵਿਅਕਤੀਆਂ ਨੂੰ ਡਿਪੋਰਟ ਕੀਤਾ ਹੈ। ਇਨ੍ਹਾਂ ਵਿਚ ਗੈਰਕਾਨੂੰਨੀ ਪ੍ਰਵਾਸੀਆਂ ਦੇ ਨਾਲ ਵਿਦੇਸ਼ੀ ਅਪਰਾਧੀ ਵੀ ਸ਼ਾਮਲ ਹਨ। ਯੂਕੇ ਦੀ ਕੀਰ ਸਟਾਰਮਰ […]