ਟਰੰਪ ਵੱਲੋਂ ਸਟੀਲ ਅਤੇ ਐਲੂਮੀਨੀਅਮ ਆਯਾਤ ‘ਤੇ 25% ਟੈਰਿਫ ਲਗਾਉਣ ਦਾ ਐਲਾਨ
ਵਾਸ਼ਿੰਗਟਨ, 10 ਫਰਵਰੀ (ਪੰਜਾਬ ਮੇਲ)– ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਸੱਤਾ ਵਿਚ ਆਉਣ ਤੋਂ ਬਾਅਦ ਨਵੇਂ-ਨਵੇਂ ਐਲਾਨ ਕਰ ਰਹੇ ਹਨ, ਜਿਨ੍ਹਾਂ ਦਾ ਪ੍ਰਭਾਵ ਪੂਰੀ ਦੁਨੀਆਂ ‘ਤੇ ਪੈ ਰਿਹਾ ਹੈ। ਹੁਣ ਡੋਨਾਲਡ ਟਰੰਪ ਨੇ ਇੱਕ ਨਵਾਂ ਐਲਾਨ ਕੀਤਾ ਹੈ, ਉਨ੍ਹਾਂ ਕਿਹਾ ਹੈ ਕਿ ਉਹ ਸਟੀਲ ਅਤੇ ਐਲੂਮੀਨੀਅਮ ਦੇ ਆਯਾਤ ‘ਤੇ 25 ਫੀਸਦੀ ਟੈਰਿਫ ਲਗਾਉਣਗੇ। ਟਰੰਪ ਜਲਦੀ ਹੀ […]