ਪੰਜਾਬ ਸਰਕਾਰ ਨੇ ਭਾਖੜਾ ਨਹਿਰ ਰੱਖ-ਰਖਾਅ ਦਾ 113 ਕਰੋੜ ਦਾ ਬਿੱਲ ਹਰਿਆਣਾ ਨੂੰ ਭੇਜਿਆ!
-ਪੰਜਾਬ ਦੇ ਜਲ ਸਰੋਤ ਵਿਭਾਗ ਨੇ ਅੰਦਰੂਨੀ ਆਡਿਟ ਕਰਵਾਇਆ; ਪੰਜਾਬ ਦੇ ਕਰੋੜਾਂ ਦੇ ਬਕਾਏ ਨਾ ਤਾਰਨ ਦਾ ਮਾਮਲਾ ਬੇਪਰਦ ਚੰਡੀਗਡ੍ਹ, 30 ਜੁਲਾਈ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਭਾਖੜਾ ਨਹਿਰ ਦੇ ਅਪਰੇਸ਼ਨ ਅਤੇ ਰੱਖ-ਰਖਾਅ ਦੇ ਬਕਾਏ ਦਾ ਕਰੀਬ 113 ਕਰੋੜ ਰੁਪਏ ਦਾ ਬਿੱਲ ਹਰਿਆਣਾ ਨੂੰ ਭੇਜ ਦਿੱਤਾ ਹੈ, ਜਦੋਂ ਜਲ ਸਰੋਤ ਵਿਭਾਗ ਪੰਜਾਬ ਵੱਲੋਂ ਅੰਦਰੂਨੀ ਆਡਿਟ […]