ਅਮਰੀਕਾ-ਮੈਕਸੀਕੋ ਸਰਹੱਦ ਉੱਤੇ ਪ੍ਰਵਾਸੀਆਂ ਦੀ ਆਵਾਜਾਈ ਵਿੱਚ ਵੱਡੀ ਕਮੀ
ਵਾਸ਼ਿੰਗਟਨ, 10 ਸਤੰਬਰ (ਪੰਜਾਬ ਮੇਲ)- ਅਮਰੀਕਾ-ਮੈਕਸੀਕੋ ਸਰਹੱਦ ਉੱਤੇ ਪ੍ਰਵਾਸੀਆਂ ਦੀ ਆਵਾਜਾਈ ਵਿੱਚ ਵੱਡੀ ਕਮੀ ਦਾ ਅਸਰ ਹੁਣ ਮੈਕਸੀਕੋ ਦੇ ਸਰਹੱਦੀ ਸ਼ਹਿਰਾਂ ਵਿੱਚ ਬਣੇ ਪ੍ਰਵਾਸੀ ਸ਼ੈਲਟਰਾਂ ਉੱਤੇ ਸਾਫ਼ ਦਿਖਾਈ ਦੇਣ ਲੱਗਾ ਹੈ। ਰਾਇਟਰਜ਼ ਦੀ 8 ਸਤੰਬਰ ਦੀ ਤਾਜ਼ਾ ਰਿਪੋਰਟ ਮੁਤਾਬਕ ਕਈ ਸ਼ੈਲਟਰ ਜਾਂ ਤਾਂ ਬੰਦ ਹੋ ਚੁੱਕੇ ਹਨ ਜਾਂ ਬਹੁਤ ਘੱਟ ਸਮਰੱਥਾ ਨਾਲ ਚੱਲ ਰਹੇ ਹਨ। […]