ਦਿਵਿਆ ਦੇਸ਼ਮੁਖ ਨੇ ਸ਼ਤਰੰਜ ਦਾ ਮਹਿਲਾ ਵਿਸ਼ਵ ਕੱਪ ਖਿਤਾਬ ਜਿੱਤਿਆ
-ਫਾਈਨਲ ‘ਚ ਹੰਪੀ ਨੂੰ ਹਰਾਇਆ; ਗਰੈਂਡਮਾਸਟਰ ਬਣੀ ਬਾਤੁਮੀ (ਜਾਰਜੀਆ), 28 ਜੁਲਾਈ (ਪੰਜਾਬ ਮੇਲ)- ਭਾਰਤ ਦੀ ਸ਼ਤਰੰਜ ਖਿਡਾਰਨ ਦਿਵਿਆ ਦੇਸ਼ਮੁਖ ਨੇ ਆਪਣੇ ਕਰੀਅਰ ਦੀ ਸਭ ਤੋਂ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੱਜ ਇੱਥੇ ਹਮਵਤਨ ਅਤੇ ਆਪਣੇ ਤੋਂ ਕਿਤੇ ਵੱਧ ਤਜ਼ਰਬੇਕਾਰ ਕੋਨੇਰੂ ਹੰਪੀ ਨੂੰ ਟਾਈਬ੍ਰੇਕਰ ਵਿੱਚ ਹਰਾ ਕੇ ਐੱਫ.ਆਈ.ਡੀ.ਈ. ਮਹਿਲਾ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ। ਇਸ ਜਿੱਤ ਨਾਲ […]