22 ਭਾਰਤੀ ਮਛੇਰਿਆਂ ਨੂੰ ਸਜ਼ਾ ਪੂਰੀ ਕਰਨ ਤੋਂ ਬਾਅਦ ਵਾਪਸ ਭੇਜੇਗਾ ਪਾਕਿਸਤਾਨ
ਇਸਲਾਮਾਬਾਦ, 22 ਫਰਵਰੀ (ਪੰਜਾਬ ਮੇਲ)- ਪਾਕਿਸਤਾਨ ਅਧਿਕਾਰੀਆਂ ਨੇ ਕਰਾਚੀ ਦੀ ਮਲੀਰ ਜੇਲ੍ਹ ਤੋਂ 22 ਭਾਰਤੀ ਮਛੇਰਿਆਂ ਨੂੰ ਰਿਹਾਅ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਸ਼ਨਿੱਚਰਵਾਰ ਨੂੰ ਭਾਰਤ ਹਵਾਲੇ ਕਰਨ ਦੀ ਸੰਭਾਵਨਾ ਹੈ। ਦਿ ਐਕਸਪ੍ਰੈਸ ਟ੍ਰਿਬਿਊਨ ਅਖਬਾਰ ਨੇ ਮਲੀਰ ਜੇਲ੍ਹ ਦੇ ਸੁਪਰਡੈਂਟ ਅਰਸ਼ਦ ਸ਼ਾਹ ਦੇ ਹਵਾਲੇ ਨਾਲ ਦੱਸਿਆ ਕਿ ਮਛੇਰਿਆਂ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ […]