ਟਰੰਪ ਨਾਲ ਮੀਟਿੰਗ ਉਸਾਰੂ ਬਣਾਉਣ ਲਈ ਤਿਆਰੀ ਜ਼ਰੂਰੀ : ਪੂਤਿਨ
ਕੀਵ, 20 ਫਰਵਰੀ (ਪੰਜਾਬ ਮੇਲ)- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਮਿਲਣਾ ਚਾਹੁਣਗੇ ਪਰ ਇਸ ਮੀਟਿੰਗ ਨੂੰ ‘ਸਾਰਥਕ’ ਬਣਾਉਣ ਲਈ ਤਿਆਰੀ ਕੀਤੀ ਜਾਣੀ ਚਾਹੀਦੀ ਹੈ। ਪੂਤਿਨ ਨੇ ਟੈਲੀਵਿਜ਼ਨ ‘ਤੇ ਸੰਬੋਧਨ ਕਰਦਿਆਂ ਕਿਹਾ, ‘ਮੈਂ ਮੀਟਿੰਗ ਕਰਨਾ ਚਾਹੁੰਦਾ ਪਰ ਤਿਆਰੀ ਇਸ ਤਰ੍ਹਾਂ ਕਰਨੀ ਹੋਵੇਗੀ ਕਿ ਮੀਟਿੰਗ ਦੇ […]