ਟਰੰਪ ਪ੍ਰਸ਼ਾਸਨ ਵੱਲੋਂ ਐੱਚ-1ਬੀ ਵੀਜ਼ਾ ਲਾਟਰੀ ਸਿਸਟਮ ਖ਼ਤਮ!
-ਫੈਸਲਾ ਸਿੱਧੇ ਤੌਰ ‘ਤੇ ਭਾਰਤੀਆਂ ਨੂੰ ਕਰੇਗਾ ਪ੍ਰਭਾਵਿਤ ਵਾਸ਼ਿੰਗਟਨ, 23 ਜੁਲਾਈ (ਪੰਜਾਬ ਮੇਲ)- ਰਾਸ਼ਟਰਪਤੀ ਡੋਨਾਲਡ ਟਰੰਪ ਦੇ ਅਹੁਦਾ ਸੰਭਾਲਣ ਤੋਂ ਬਾਅਦ ਅਮਰੀਕਾ ਦਾ ਵੀਜ਼ਾ ਲੈਣਾ ਮੁਸ਼ਕਲ ਹੁੰਦਾ ਜਾ ਰਿਹਾ ਹੈ। ਤਾਜ਼ਾ ਜਾਣਕਾਰੀ ਮੁਤਾਬਕ ਡੋਨਾਲਡ ਟਰੰਪ ਪ੍ਰਸ਼ਾਸਨ ਐੱਚ-1ਬੀ ਵੀਜ਼ਾ ਜਾਰੀ ਕਰਨ ਦੀ ਪ੍ਰਕਿਰਿਆ ਵਿਚ ਮਹੱਤਵਪੂਰਨ ਬਦਲਾਅ ਕਰਨ ਜਾ ਰਿਹਾ ਹੈ। ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ (ਡੀ.ਐੱਚ.ਐੱਸ.) ਨੇ […]