ਪਨਾਮਾ ਨੇ ਹੋਟਲ ‘ਚ ਹਿਰਾਸਤ ‘ਚ ਰੱਖੇ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀ
ਪਨਾਮਾ ਸਿਟੀ, 19 ਫਰਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਦੁਆਰਾ ਦੇਸ਼ ਨਿਕਾਲਾ ਦਿੱਤੇ ਗਏ ਵੱਖ-ਵੱਖ ਦੇਸ਼ਾਂ ਦੇ ਲਗਭਗ 300 ਲੋਕਾਂ ਨੂੰ ਪਨਾਮਾ ਨੇ ਇੱਕ ਹੋਟਲ ਵਿਚ ਹਿਰਾਸਤ ਵਿਚ ਰੱਖਿਆ ਹੈ ਅਤੇ ਉਨ੍ਹਾਂ ਨੂੰ ਉਦੋਂ ਤੱਕ ਜਾਣ ਦੀ ਇਜਾਜ਼ਤ ਨਹੀਂ ਦਿੰਦੀ ਜਾਵੇਗੀ, ਜਦੋਂ ਤੱਕ ਅੰਤਰਰਾਸ਼ਟਰੀ ਅਧਿਕਾਰੀ ਉਨ੍ਹਾਂ ਦੀ ਵਾਪਸੀ ਦਾ ਪ੍ਰਬੰਧ ਨਹੀਂ ਕਰਦੇ। […]