ਮੈਰੀਲੈਂਡ ਦੇ ਗਵਰਨਰ ਦੀ ਇੰਟਰਫੇਥ ਕੌਂਸਲ ਮੀਟਿੰਗ ਵਿਚ ਭਾਈ ਸਵਿੰਦਰ ਸਿੰਘ ਵੱਲੋਂ ਸਿੱਖ ਭਾਈਚਾਰੇ ਦੀ ਨੁਮਾਇੰਦਗੀ
ਮੈਰੀਲੈਂਡ, 18 ਫਰਵਰੀ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ਦੇ ਸੂਬੇ ਮੈਰੀਲੈਂਡ ਦੇ ਲੈਫਟੀਨੈਂਟ ਗਵਰਨਰ ਅਰੁਣਾ ਮਿਲਰ ਦੇ ਸੱਦੇ ‘ਤੇ, ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ, ਭਾਈ ਸਵਿੰਦਰ ਸਿੰਘ ਨੇ ਹਾਲ ਹੀ ਵਿਚ ਹੋਈ ਗਵਰਨਰ ਦੀ ਇੰਟਰਫੇਥ ਕੌਂਸਲ ਦੀ ਮੀਟਿੰਗ ਵਿਚ ਸ਼ਮੂਲੀਅਤ ਕੀਤੀ। ਇਸ ਮੀਟਿੰਗ ਵਿਚ ਵੱਖ-ਵੱਖ ਧਰਮਾਂ ਦੇ ਆਗੂ ਭਾਈਚਾਰੇ ਨੂੰ ਦਰਪੇਸ਼ ਸਾਂਝੀਆਂ ਚੁਣੌਤੀਆਂ ਸੰਬੰਧੀ […]