ਕੈਨੇਡਾ ਵੱਲੋਂ ਇਮੀਗ੍ਰੇਸ਼ਨ ਨਿਯਮਾਂ ‘ਚ ਸਖ਼ਤੀ
ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਸਟੱਡੀ ਤੇ ਵਰਕ ਪਰਮਿਟ ਤੁਰੰਤ ਰੱਦ ਕਰਨ ਦੀਆਂ ਮਿਲੇ ਅਧਿਕਾਰ ਟੋਰਾਂਟੋ, 17 ਫਰਵਰੀ (ਪੰਜਾਬ ਮੇਲ)- ਕੈਨੇਡਾ ਨੇ ਆਪਣੇ ਇਮੀਗ੍ਰੇਸ਼ਨ ਨਿਯਮਾਂ ਨੂੰ ਸਖ਼ਤ ਕਰ ਦਿੱਤਾ ਹੈ, ਜਿਸ ਨਾਲ ਸਰਹੱਦੀ ਅਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਸਟੱਡੀ ਅਤੇ ਵਰਕ ਪਰਮਿਟ ਸਮੇਤ ਅਸਥਾਈ ਨਿਵਾਸੀ ਦਸਤਾਵੇਜ਼ਾਂ ਨੂੰ ਤੁਰੰਤ ਰੱਦ ਕਰਨ ਦੀਆਂ ਸ਼ਕਤੀਆਂ ਮਿਲ ਗਈਆਂ ਹਨ। ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ […]