ਇੰਟਰਪੋਲ ਵੱਲੋਂ ਇਮਰਾਨ ਖਾਨ ਦੇ ਕਰੀਬੀ ਸਹਿਯੋਗੀ ਖਿਲਾਫ ਗ੍ਰਿਫਤਾਰੀ ਵਾਰੰਟ ਦਾ ਮਾਮਲਾ ਬੰਦ
ਲਾਹੌਰ, 17 ਨਵੰਬਰ (ਪੰਜਾਬ ਮੇਲ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਰੀਬੀ ਸਹਿਯੋਗੀ ਅਤੇ ਸਾਬਕਾ ਸੰਘੀ ਮੰਤਰੀ ਮੂਨਿਸ ਇਲਾਹੀ ਨੂੰ ਇੱਕ ਵੱਡੀ ਰਾਹਤ ਮਿਲੀ ਹੈ। ਇੰਟਰਪੋਲ (ਇੰਟਰਨੈਸ਼ਨਲ ਕ੍ਰਿਮੀਨਲ ਪੁਲਿਸ ਆਰਗੇਨਾਈਜ਼ੇਸ਼ਨ) ਨੇ ਉਨ੍ਹਾਂ ਦੇ ਖਿਲਾਫ ਜਾਰੀ ਗ੍ਰਿਫਤਾਰੀ ਵਾਰੰਟ ਲਈ ਪਾਕਿਸਤਾਨ ਸਰਕਾਰ ਦੀ ਅਪੀਲ ਨਾਲ ਸਬੰਧਤ ਮਾਮਲਾ ਬੰਦ ਕਰ ਦਿੱਤਾ ਹੈ। ਇੰਟਰਪੋਲ ਦੇ ਸਕੱਤਰ ਜਨਰਲ […]