ਕੈਲੀਫੋਰਨੀਆ ‘ਚ ਬਿਨਾਂ ਦਸਤਾਵੇਜ਼ਾਂ ਵਾਲੇ ਵਿਦਿਆਰਥੀਆਂ ਨੂੰ ਸਰਕਾਰੀ ਕਾਲਜਾਂ ਵਿਚ ਕੰਮ ਦੀ ਇਜਾਜ਼ਤ ਦੇਣ ਵਾਲਾ ਬਿੱਲ

ਸੈਕਰਾਮੈਂਟੋ, 9 ਸਤੰਬਰ (ਪੰਜਾਬ ਮੇਲ)- ਕੈਲੀਫੋਰਨੀਆ ਜਲਦ ਹੀ ਅਮਰੀਕਾ ਦਾ ਪਹਿਲਾ ਅਜਿਹਾ ਸੂਬਾ ਬਣ ਸਕਦਾ ਹੈ, ਜਿੱਥੇ ਬਿਨਾਂ ਦਸਤਾਵੇਜ਼ਾਂ ਵਾਲੇ ਵਿਦਿਆਰਥੀਆਂ ਨੂੰ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਕੈਂਪਸਾਂ ਵਿਚ ਕੰਮ ਕਰਨ ਦੀ ਇਜਾਜ਼ਤ ਮਿਲੇਗੀ। ਇਸ ਬਿੱਲ ਦੇ ਸਮਰਥਨ ਵਿਚ ਪਰਵਾਸੀ ਹੱਕਾਂ ਨਾਲ ਜੁੜੀਆਂ ਜਥੇਬੰਦੀਆਂ ਅਤੇ ਹੋਰ ਹਮਾਇਤੀ ਸ਼ੁੱਕਰਵਾਰ ਨੂੰ ਸੈਕਰਾਮੈਂਟੋ ਵਿਚ ਇਕੱਠੇ ਹੋਏ। ਬੁਲਾਰਿਆਂ ਨੇ […]

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ‘ਚ ਕਰਮਨ ਦੇ ਗੁਰਦੁਆਰਾ ਵਿਖੇ ਵਿਸ਼ੇਸ਼ ਸਮਾਗਮ ਹੋਏ

ਫਰਿਜ਼ਨੋ, 9 ਸਤੰਬਰ (ਕੁਲਵੰਤ ਧਾਲੀਆਂ/ਨੀਟਾ ਮਾਛੀਕੇ/ਪੰਜਾਬ ਮੇਲ)- ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ”ਗੁਰਦੁਆਰਾ ਅਨੰਦਗੜ ਸਾਹਿਬ” ਕਰਮਨ, ਕੈਲੀਫੋਰਨੀਆ ਵਿਖੇ ਕਰਵਾਏ ਗਏ। ਜਿਸ ਦੌਰਾਨ ਪਾਠ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ ਅਤੇ ਖਾਲੜਾ ਸਾਹਿਬ ਦੇ ਸੱਚੇ-ਸੁੱਚੇ ਨਿਧੜਕ ਕੁਰਬਾਨੀ ਵਾਲੇ ਜੀਵਨ ਬਾਰੇ ਵਿਚਾਰਾਂ ਹੋਈਆਂ। ਇਸ ਪ੍ਰੋਗਰਾਮ ਦੀ ਸ਼ੁਰੂਆਤ ਪਾਠ ਦੇ ਭੋਗ ਉਪਰੰਤ […]

ਕੈਨੇਡੀਅਨ ਨਾਗਰਿਕਾਂ ਦੀਆਂ ਅਮਰੀਕਾ ਯਾਤਰਾਵਾਂ ‘ਚ ਆਈ ਕਮੀ

-ਅਮਰੀਕੀ ਸੈਰ-ਸਪਾਟਾ ਉਦਯੋਗ ਨੂੰ ਵੱਡਾ ਝਟਕਾ ਵਾਸ਼ਿੰਗਟਨ, 9 ਸਤੰਬਰ (ਪੰਜਾਬ ਮੇਲ)- ਅਮਰੀਕਾ ਅਤੇ ਕੈਨੇਡਾ ਵਿਚਾਲੇ ਵਧੇ ਵਪਾਰਕ ਤਣਾਅ ਦਾ ਅਸਰ ਹੁਣ ਸਿੱਧਾ ਅਮਰੀਕੀ ਸੈਰ-ਸਪਾਟਾ ਉਦਯੋਗ ਉੱਤੇ ਵੀ ਦਿਖਾਈ ਦੇ ਰਿਹਾ ਹੈ। ਐਸੋਸੀਏਟਿਡ ਪ੍ਰੈੱਸ ਦੀ 6 ਸਤੰਬਰ 2026 ਦੀ ਰਿਪੋਰਟ ਮੁਤਾਬਕ, 2025 ਦੌਰਾਨ ਕੈਨੇਡੀਅਨ ਨਾਗਰਿਕਾਂ ਦੀਆਂ ਅਮਰੀਕਾ ਯਾਤਰਾਵਾਂ ਵਿਚ ਲਗਭਗ 25 ਫ਼ੀਸਦੀ ਦੀ ਕਮੀ ਦਰਜ ਕੀਤੀ […]

ਟਰੰਪ ਦੀ ਨਕਸ਼ੇ ਵਾਲੀ ਪੋਸਟ ‘ਤੇ ਵਿਵਾਦ; ਆਈਸਲੈਂਡ ਨੇ ਅਮਰੀਕੀ ਰਾਜਦੂਤ ਨੂੰ ਬੁਲਾਇਆ

ਵਾਸ਼ਿੰਗਟਨ, 9 ਸਤੰਬਰ (ਪੰਜਾਬ ਮੇਲ)- ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਇੱਕ ਨਕਸ਼ੇ ਵਾਲੀ ਪੋਸਟ ਨੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ। ਇਸ ਨਕਸ਼ੇ ਵਿਚ ਕੈਨੇਡਾ, ਗ੍ਰੀਨਲੈਂਡ, ਆਈਸਲੈਂਡ, ਮੈਕਸੀਕੋ, ਮੱਧ ਅਮਰੀਕਾ ਅਤੇ ਕੈਰੀਬੀਅਨ ਦੇ ਕੁਝ ਇਲਾਕਿਆਂ ਨੂੰ ਅਮਰੀਕੀ ਝੰਡੇ ਦੇ ਰੰਗਾਂ ਹੇਠ ਦਿਖਾਇਆ ਗਿਆ। ਇਸ ਪੋਸਟ ਦਾ ਆਈਸਲੈਂਡ ਸਰਕਾਰ ਨੇ ਗੰਭੀਰ ਨੋਟਿਸ […]

ਪੈਰਿਸ ‘ਚ 400 ਸਾਲਾਂ ਤੋਂ ਲਗਾਤਾਰ ਬਾਖੂਬੀ ਨਾਲ ਚੱਲ ਰਿਹਾ ਹੈ ਰੈਸਟੋਰੈਂਟ!

ਫਰਾਂਸ, 9 ਸਤੰਬਰ (ਸੁਖਵੀਰ ਸਿੰਘ ਸੰਧੂ/ਪੰਜਾਬ ਮੇਲ)- ਪੈਰਿਸ ਦੇ ਬਿਲਕੁਲ ਵਿਚਕਾਰ ਸੇਨ ਦਰਿਆ ਦੇ ਕੰਢੇ ਉਤੇ ਸਥਿਤ ਬੋਤਲ ਸੋਨੇ ਦੀ ਨਾਂ ਦਾ ਰੈਸਟੋਰੈਂਟ ਜਿਸ ਨੂੰ ਫਰੈਂਚ ਵਿਚ ਬੋਤਾਈ ਦਾ ਓਰ ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਜੋ ਕਿ 1631 ਵਿਚ ਖੋਲ੍ਹਿਆ ਗਿਆ ਸੀ। ਇਸ ਦਾ ਖੁਲਾਸਾ ਬਾਹਰ ਲੱਗੇ ਸਾਈਨ ਬੋਰਡ ਤੋਂ ਵੀ ਮਿਲਦਾ ਹੈ। ਇਸ […]

ਐਮੀ ਵਿਰਕ ਦੇ ਪਰਿਵਾਰਕ ਮੈਂਬਰਾਂ ਦਾ ਖੁਲਾਸਾ; ਐਮੀ ਵਿਰਕ ‘ਤੇ ਨਹੀਂ ਹੋਈ ਗੋਲੀਬਾਰੀ

-ਕੈਨੇਡਾ ਪੁਲਿਸ ਵੱਲੋਂ ਜਾਂਚ ਜਾਰੀ ਜਲੰਧਰ/ਐਬਟਸਫੋਰਡ, 9 ਸਤੰਬਰ (ਪੰਜਾਬ ਮੇਲ)- ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਐਮੀ ਵਿਰਕ ‘ਤੇ ਕੈਨੇਡਾ ‘ਚ ਹੋਏ ਫਾਇਰਿੰਗ ਮਾਮਲੇ ਨੂੰ ਲੈ ਕੇ ਇਕ ਵੱਡਾ ਖੁਲਾਸਾ ਹੋਇਆ ਹੈ। ਐਮੀ ਵਿਰਕ ‘ਤੇ ਅਣਪਛਾਤੇ ਵਿਅਕਤੀਆਂ ਵਲੋਂ ਚਲਾਈਆਂ ਗੋਲੀਆਂ ਦੀ ਘਟਨਾ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਦਾ ਬਿਆਨ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ […]

ਅਮਰੀਕਾ ‘ਚ ਕਾਨੂੰਨੀ ਇਮੀਗ੍ਰੇਸ਼ਨ ਉੱਤੇ ਵੀ ਸਖਤੀ ਵਧੀ

ਵਾਸ਼ਿੰਗਟਨ, 9 ਸਤੰਬਰ (ਪੰਜਾਬ ਮੇਲ)- ਅਮਰੀਕਾ ਦੀ ਇਮੀਗ੍ਰੇਸ਼ਨ ਨੀਤੀ ਵਿਚ ਸਖ਼ਤੀ ਹੁਣ ਸਿਰਫ਼ ਗੈਰਕਾਨੂੰਨੀ ਤਰੀਕੇ ਨਾਲ ਸਰਹੱਦ ਪਾਰ ਕਰਨ ਵਾਲਿਆਂ ਤੱਕ ਸੀਮਤ ਨਹੀਂ ਰਹੀ। ਤਾਜ਼ਾ ਰਿਪੋਰਟਾਂ ਮੁਤਾਬਕ ਟਰੰਪ ਪ੍ਰਸ਼ਾਸਨ ਵੱਲੋਂ ਕਾਨੂੰਨੀ ਵੀਜ਼ਿਆਂ, ਅਸਾਇਲਮ, ਵਿਦਿਆਰਥੀ ਦਰਜੇ, ਵਰਕ ਵੀਜ਼ਿਆਂ ਅਤੇ ਹੋਰ ਕਾਨੂੰਨੀ ਇਮੀਗ੍ਰੇਸ਼ਨ ਰਾਹਾਂ ਰਾਹੀਂ ਅਮਰੀਕਾ ਆਉਣ ਵਾਲੇ ਲੋਕਾਂ ਦੀ ਜਾਂਚ ਵੀ ਪਹਿਲਾਂ ਨਾਲੋਂ ਵਧੇਰੇ ਸਖ਼ਤ ਕੀਤੀ […]

ਟਰੰਪ ਪ੍ਰਸ਼ਾਸਨ ਵੱਲੋਂ ਇਮੀਗ੍ਰੇਸ਼ਨ ਜਾਣਕਾਰੀ ਨਾ ਦੇਣ ਵਾਲੇ ਰਾਜਾਂ ‘ਤੇ ਫੰਡਿੰਗ ਦਾ ਦਬਾਅ

ਵਾਸ਼ਿੰਗਟਨ, 9 ਸਤੰਬਰ (ਪੰਜਾਬ ਮੇਲ)- ਟਰੰਪ ਪ੍ਰਸ਼ਾਸਨ ਨੇ ਅਮਰੀਕੀ ਰਾਜਾਂ ਅਤੇ ਸਥਾਨਕ ਸਰਕਾਰਾਂ ਉੱਤੇ ਫੈਡਰਲ ਇਮੀਗ੍ਰੇਸ਼ਨ ਕਾਨੂੰਨਾਂ ਨਾਲ ਸਹਿਯੋਗ ਵਧਾਉਣ ਲਈ ਨਵਾਂ ਦਬਾਅ ਬਣਾਇਆ ਹੈ। ਅਮਰੀਕੀ ਨਿਆਂ ਵਿਭਾਗ ਨੇ ਸੰਕੇਤ ਦਿੱਤਾ ਹੈ ਕਿ ਜੇ ਕੋਈ ਰਾਜ ਜਾਂ ਉਸ ਦੀਆਂ ਏਜੰਸੀਆਂ ਗੈਰਕਾਨੂੰਨੀ ਤੌਰ ਉੱਤੇ ਅਮਰੀਕਾ ਵਿਚ ਰਹਿ ਰਹੇ ਲੋਕਾਂ ਬਾਰੇ ਉਪਲਬਧ ਜਾਣਕਾਰੀ ਹੋਮਲੈਂਡ ਸਕਿਓਰਿਟੀ ਵਿਭਾਗ ਨਾਲ […]

ਮਿਡਟਰਮ ਚੋਣਾਂ ਲਈ ਟਰੰਪ ਖੋਲ੍ਹਣਗੇ ਖ਼ਜ਼ਾਨਾ; 500 ਮਿਲੀਅਨ ਡਾਲਰ ਤੱਕ ਖ਼ਰਚ ਦੀ ਤਿਆਰੀ

ਵਾਸ਼ਿੰਗਟਨ, 9 ਸਤੰਬਰ (ਪੰਜਾਬ ਮੇਲ)- ਅਮਰੀਕਾ ਦੀਆਂ 3 ਨਵੰਬਰ 2026 ਨੂੰ ਹੋਣ ਵਾਲੀਆਂ ਮਿਡਟਰਮ ਚੋਣਾਂ ਤੋਂ ਪਹਿਲਾਂ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰਿਪਬਲਿਕਨ ਉਮੀਦਵਾਰਾਂ ਦੀ ਮਦਦ ਲਈ ਵੱਡੇ ਪੱਧਰ ‘ਤੇ ਚੋਣੀ ਖ਼ਰਚ ਕਰਨ ਦਾ ਐਲਾਨ ਕੀਤਾ ਹੈ। ਟਰੰਪ ਨੇ 4 ਸਤੰਬਰ ਨੂੰ ਵ੍ਹਾਈਟ ਹਾਊਸ ਦੇ ਓਵਲ ਆਫਿਸ ਵਿਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨਾਲ […]

ਕੀ ਟਰੰਪ, ਪੁਤਿਨ ਅਤੇ ਸ਼ੀ ਜਿਨਪਿੰਗ ਇੱਕੋ ਮੇਜ਼ ‘ਤੇ ਬੈਠਣਗੇ?

-ਤਿੰਨ-ਪੱਖੀ ਕੂਟਨੀਤਕ ਮੁਲਾਕਾਤ ਦੀ ਸੰਭਾਵਨਾ! ਵਾਸ਼ਿੰਗਟਨ, 9 ਸਤੰਬਰ (ਪੰਜਾਬ ਮੇਲ)- ਵਿਸ਼ਵ ਰਾਜਨੀਤੀ ਵਿਚ ਇੱਕ ਵੱਡੀ ਤਿੰਨ-ਪੱਖੀ ਕੂਟਨੀਤਕ ਮੁਲਾਕਾਤ ਦੀ ਸੰਭਾਵਨਾ ਬਣਦੀ ਦਿਖਾਈ ਦੇ ਰਹੀ ਹੈ। ਰੂਸ ਨੇ ਕਿਹਾ ਹੈ ਕਿ ਰਾਸ਼ਟਰਪਤੀ ਵਲਾਦੀਮੀਰ ਪੁਤਿਨ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਮੁਲਾਕਾਤ ਦੀ ਸੰਭਾਵਨਾ ਨੂੰ ਰੱਦ ਨਹੀਂ ਕੀਤਾ ਗਿਆ। ਰੂਸ ਦੇ ਉਪ ਵਿਦੇਸ਼ […]