ਬਟਾਲਾ ‘ਚ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਕਾਰਕੁਨ ਦੋ ਪਿਸਤੌਲਾਂ ਸਮੇਤ ਕਾਬੂ
ਚੰਡੀਗੜ੍ਹ/ਬਟਾਲਾ, 13 ਨਵੰਬਰ (ਪੰਜਾਬ ਮੇਲ)- ਬਟਾਲਾ ਪੁਲਿਸ ਨੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਵਿਦੇਸ਼ੀ ਗੈਂਗਸਟਰ ਅੰਮ੍ਰਿਤ ਦਾਲਮ ਦੇ ਮੁੱਖ ਕਾਰਕੁੰਨਾਂ ਨੂੰ ਦੋ ਵਿਦੇਸ਼ੀ .30 ਕੈਲੀਬਰ ਪਿਸਤੌਲਾਂ ਅਤੇ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਟਾਲਾ ਦੇ ਸਤਕੋਹਾ ਦੇ ਰਹਿਣ […]