ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 270 ਲੋੜਵੰਦਾਂ ਨੂੰ ਦਿੱਤੀ ਵਿੱਤੀ ਸਹਾਇਤਾ
-2,20,000 ਰੁਪਏ ਦੀ ਰਾਸ਼ੀ ਤਕਸੀਮ ਸ੍ਰੀ ਮੁਕਤਸਰ ਸਾਹਿਬ, 12 ਫਰਵਰੀ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਦੋ ਲੱਖ ਵੀਹ […]