ਭੁੱਲਰ ਰਿਸ਼ਵਤ ਕਾਂਡ: ਦਲਾਲ ਕ੍ਰਿਸ਼ਨੂੰ ਨੂੰ ਨਿਆਇਕ ਹਿਰਾਸਤ ਵਿੱਚ ਭੇਜਿਆ
ਬਚਾਅ ਪੱਖ ਦੇ ਵਕੀਲ ਦੀਆਂ ਦਲੀਲਾਂ ‘ਤੇ ਅਦਾਲਤ ਨੇ ਮੈਡੀਕਲ ਕਰਵਾਉਣ ਦੇ ਦਿੱਤੇ ਆਦੇਸ਼ ਚੰਡੀਗੜ੍ਹ, 11 ਨਵੰਬਰ (ਪੰਜਾਬ ਮੇਲ)- ਕੇਂਦਰੀ ਜਾਂਚ ਬਿਉਰੋ (ਸੀ.ਬੀ.ਆਈ.) ਵੱਲੋਂ ਰਿਸ਼ਵਤਖੋਰੀ ਦੇ ਮਾਮਲੇ ਵਿਚ ਕਾਬੂ ਕੀਤੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਮਾਮਲੇ ਦੇ ਦਲਾਲ ਕ੍ਰਿਸ਼ਨੂੰ ਸ਼ਾਰਦਾ ਨੂੰ 4 ਦਿਨਾਂ ਦੇ ਰਿਮਾਂਡ ਤੋਂ ਬਾਅਦ ਸੈਕਟਰ-43 ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਿਚ ਪੇਸ਼ […]