ਹੁਣ ਜਹਾਜ਼ ਚੜ੍ਹਨ ਵੇਲੇ ਵੀ ਵੀਜ਼ਾ ਜਾਂ ਪਰਮਿਟ ਰੱਦ ਕਰ ਸਕਣਗੇ ਇਮੀਗ੍ਰੇਸ਼ਨ ਅਧਿਕਾਰੀ
ਟੋਰਾਂਟੋ, 10 ਨਵੰਬਰ (ਪੰਜਾਬ ਮੇਲ)- ਕੈਨੇਡਾ ਨੇ ਹਾਲ ਹੀ ਵਿਚ ਇਮੀਗ੍ਰੇਸ਼ਨ ਬਾਰੇ ਆਪਣੇ ਦਿਸ਼ਾ-ਨਿਰਦੇਸ਼ਾਂ ਨੂੰ ਅਪਡੇਟ ਕੀਤਾ ਹੈ, ਜਿਸ ਤਹਿਤ ਅਧਿਕਾਰੀਆਂ ਨੂੰ ਪਹਿਲਾਂ ਜਾਰੀ ਹੋ ਚੁੱਕੇ ਵਿਜ਼ਟਰ ਵੀਜ਼ੇ, ਸਟੱਡੀ ਪਰਮਿਟ ਅਤੇ ਵਰਕ ਪਰਮਿਟ ਰੱਦ ਕਰਨ ਦੀ ਸ਼ਕਤੀ ਦੇ ਦਿੱਤੀ ਗਈ ਹੈ। ਇਸ ਬਦਲਾਅ ਨਾਲ ਇਮੀਗ੍ਰੇਸ਼ਨ ਸ਼ਰਤਾਂ ਦੀ ਲਗਾਤਾਰ ਪਾਲਣਾ ਜ਼ਰੂਰੀ ਹੈ, ਜਿਸ ਨਾਲ ਕੌਮਾਂਤਰੀ ਵਿਦਿਆਰਥੀਆਂ […]