ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਿਦੇਸ਼ ਵਿਚੋਂ ਆਉਂਦੀਆਂ ਮਿਰਤਕ ਦੇਹਾ ਅਤੇ ਬੀਮਾਰ ਲੋਕਾਂ ਨੂੰ ਹਵਾਈ ਅੱਡੇ ਤੋਂ ਮੁਫਤ ਘਰ ਭੇਜੇਗਾ : ਡਾ ਉਬਰਾਏ
ਸ੍ਰੀ ਮੁਕਤਸਰ ਸਾਹਿਬ, 9 ਫਰਵਰੀ (ਪੰਜਾਬ ਮੇਲ)- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਹੁਣ ਇੱਕ ਬਹੁਤ ਵੱਡਾ ਉਪਰਾਲਾ ਤੀਸਰੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦੀ 450 ਵੀ ਗੁਰਗੱਦੀ ਦਿਵਸ ਨੂੰ ਸਮਰਪਿਤ ਕੀਤਾ ਗਿਆ ਹੈ,ਜਿਸ ਵਿਚ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡੇ ਤੇ ਵਿਦੇਸ਼ ਵਿਚੋਂ […]