ਅਮਰੀਕਾ ਦੇ ਵੱਖ-ਵੱਖ ਸੂਬਿਆਂ ਦੀ ਸਿਆਸਤ ਵਿਚ ਪੰਜਾਬੀਆਂ ਦਾ ਦਬਦਬਾ
ਸੈਕਰਾਮੈਂਟੋ, 7 ਨਵੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕੀ ਸਿਆਸਤ ਵਿਚ ਐਤਕਾਂ ਵੀ ਪੰਜਾਬੀਆਂ ਨੇ ਆਪਣੀ ਅਹਿਮ ਜਗ੍ਹਾ ਬਣਾਈ। ਬੀਤੇ ਦਿਨੀਂ ਸਥਾਨਕ ਸਰਕਾਰਾਂ ‘ਚ ਤੇ ਕੁਝ ਅਸੈਂਬਲੀ ਸੀਟਾਂ ਦੀਆਂ ਚੋਣਾਂ ਵਿਚ ਪੰਜਾਬੀਆਂ ਨੇ ਆਪਣੀ ਸਥਿਤੀ ਨੂੰ ਮਜ਼ਬੂਤ ਕੀਤਾ ਹੈ ਤੇ ਆਪਣੀ ਦਿੱਖ ਦਾ ਪ੍ਰਭਾਵ ਦਿੱਤਾ। ਇਹ ਭਾਰਤੀ ਮੂਲ ਦੇ ਆਗੂ ਦੋਨੋਂ ਮੁੱਖ ਪਾਰਟੀਆਂ ਡੈਮੋਕ੍ਰੇਟਸ ਤੇ ਰਿਪਬਲੀਕਨ […]