ਕੈਨੇਡਾ ਦੇ ਵੀਜ਼ਾ ਤੇ ਇਮੀਗ੍ਰੇਸ਼ਨ ਦੀਆਂ ਅਰਜ਼ੀਆਂ ਦਾ ਨਿਪਟਾਰਾ ਤੇਜ਼
ਟੋਰਾਂਟੋ, 6 ਫਰਵਰੀ (ਪੰਜਾਬ ਮੇਲ)- ਕੈਨੇਡਾ ਸਰਕਾਰ ਵੱਲੋਂ ਹੁਣ ਹਰੇਕ ਤਰ੍ਹਾਂ ਦੇ ਵੀਜ਼ਾ ਦੇਣ ਦੀ ਗਿਣਤੀ ਘਟਾ ਦਿੱਤੀ ਗਈ ਹੈ, ਜਿਸ ਨਾਲ ਅਰਜ਼ੀਆਂ ਦਾ ਨਿਪਟਾਰਾ ਕਰਨ ਲਈ ਸਾਧਨ ਜੁਟਾਏ ਜਾ ਸਕੇ ਹਨ ਅਤੇ ਸਿੱਟੇ ਵਜੋਂ ਇੰਤਜ਼ਾਰ ਕਰ ਰਹੇ ਲੋਕਾਂ ਦੀ ਗਿਣਤੀ ਘੱਟ ਹੋ ਰਹੀ ਹੈ, ਜਦੋਂਕਿ ਪਿਛਲੇ ਕਈ ਸਾਲਾਂ ਦੇ ਅੰਕੜਿਆਂ ਅਨੁਸਾਰ 20 ਲੱਖ ਤੋਂ […]