ਜਲੰਧਰ ਦੇ ਸਵਰਨਜੀਤ ਸਿੰਘ ਖ਼ਾਲਸਾ ਨੇ ਨੋਰਵਿੱਚ ਕਨੈਕਟੀਕਟ ‘ਚ ਪਹਿਲੇ ਸਿੱਖ ਮੇਅਰ ਚੁਣੇ ਜਾਣ ਦਾ ਇਤਿਹਾਸ ਰਚਿਆ
ਵਾਸ਼ਿੰਗਟਨਡੀ.ਸੀ., 6 ਨਵੰਬਰ (ਰਾਜ ਗੋਗਨਾ/ਕੁਲਵਿੰਦਰ ਫਲ਼ੋਰਾ/ਪੰਜਾਬ ਮੇਲ)-ਅਮਰੀਕਾ ਦੇ ਕਨੈਕਟੀਕਟ ਸੂਬੇ ‘ਚ ਹੋਈਆਂ ਮਿਊਂਸੀਪਲ ਚੋਣਾਂ ‘ਚ ਸਵਰਨਜੀਤ ਸਿੰਘ ਖਾਲਸਾ ਨੇ ਜਿੱਤ ਹਾਸਲ ਕਰਦਿਆਂ ਇਤਿਹਾਸ ਦੇ ਪੰਨੇ ‘ਤੇ ਖਾਲਸਾ ਪੰਥ ਤੇ ਪੰਜਾਬ ਦਾ ਨਾਂ ਰੌਸ਼ਨ ਕਰ ਦਿੱਤਾ। ਉਨ੍ਹਾਂ ਨਵੇਂ ਬ੍ਰਿਟੇਨ, ਨੌਰਵਿਚ, ਬ੍ਰੈਨਫੋਰਡ ਤੇ ਵੈਸਟਪੋਰਟ ਵਰਗੀਆਂ ਥਾਵਾਂ ਉੱਤੇ ਡੈਮੋਕਰੇਟਾਂ ਦੀ ਜਿੱਤ ਦਾ ਝੰਡਾ ਝੁਲਾ ਦਿੱਤਾ ਅਤੇ ਕਨੈਕਟੀਕਟ ‘ਚ […]