ਨਿਊਯਾਰਕ ‘ਚ ਜ਼ੋਹਰਾਨ ਮਮਦਾਨੀ ਨੇ ਮੇਅਰ ਦੀ ਚੋਣ ਜਿੱਤ ਕੇ ਇਤਿਹਾਸ ਰਚਿਆ
ਵਾਸ਼ਿੰਗਟਨ, 5 ਨਵੰਬਰ (ਪੰਜਾਬ ਮੇਲ)- ਨਿਊਯਾਰਕ ਸ਼ਹਿਰ ਦੀਆਂ ਮੇਅਰ ਚੋਣਾਂ ‘ਚ ਭਾਰਤੀ ਮੂਲ ਦੇ ਉਮੀਦਵਾਰ ਜੋਹਰਾਨ ਮਮਦਾਨੀ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਡੈਮੋਕ੍ਰੇਟਿਕ ਸੋਸ਼ਲਿਸਟ ਉਮੀਦਵਾਰ ਮਮਦਾਨੀ ਨੇ ਇਨ੍ਹਾਂ ਚੋਣਾਂ ‘ਚ ਸਾਬਕਾ ਗਵਰਨਰ ਐਂਡ੍ਰਿਊ ਕੁਓਮੋ ਅਤੇ ਰਿਪਬਲਿਕਨ ਉਮੀਦਵਾਰ ਕਰਟਿਸ ਸਲਿਵਾ ਨੂੰ ਕਰਾਰੀ ਹਾਰ ਦਿੱਤੀ ਹੈ। ਸ਼ਹਿਰ ਦੇ […]