ਭਗੌੜੇ ਕਾਰੋਬਾਰੀ ਨੀਰਵ ਮੋਦੀ ਵੱਲੋਂ ਹਵਾਲਗੀ ਰੋਕਣ ਲਈ ਯੂ.ਕੇ. ‘ਚ ਮੁੜ ਅਰਜ਼ੀ ਦਾਇਰ
-ਅਗਲੇ ਸਾਲ ਮਾਰਚ ਤੱਕ ਸੁਣਵਾਈ ਮੁਲਤਵੀ ਲੰਡਨ, 17 ਦਸੰਬਰ (ਪੰਜਾਬ ਮੇਲ)- ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਭਾਰਤ ਨਹੀਂ ਆਉਣਾ ਚਾਹੁੰਦਾ, ਇਸ ਲਈ ਉਸ ਨੇ ਆਪਣੀ ਹਵਾਲਗੀ ਖ਼ਿਲਾਫ਼ ਯੂ.ਕੇ. ਹਾਈਕੋਰਟ ਵਿਚ ਮੁੜ ਅਰਜ਼ੀ ਦਾਇਰ ਕੀਤੀ ਹੈ ਤੇ ਅਦਾਲਤ ਨੇ ਇਸ ਮਾਮਲੇ ‘ਤੇ ਸੁਣਵਾਈ ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ। ਭਾਰਤ ਦੀ ਈ.ਡੀ. ਤੇ ਸੀ.ਬੀ.ਆਈ. ਦੀ ਟੀਮ […]