ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਵਿਦਿਆਰਥੀਆਂ ਨੂੰ ਦਿੱਤੇ ਵਿੱਤੀ ਸਹਾਇਤਾ ਦੇ ਚੈੱਕ

-ਗੁਰਪੁਰਬ ਦੀ ਵਧਾਈ ਵੀ ਦਿੱਤੀ ਰੋਪੜ, 5 ਨਵੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਆਰਥਿਕ ਤੌਰ ‘ਤੇ ਕਮਜ਼ੋਰ, ਪੜ੍ਹਾਈ ਵਿਚ ਹੁਸ਼ਿਆਰ ਵਿਦਿਆਰਥੀਆਂ ਨੂੰ ਪੜ੍ਹਾਈ ਜਾਰੀ ਰੱਖਣ ਲਈ ਬਹੁਤ ਹੀ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ, ਤਾਂ ਜੋ ਇਹ ਵਿਦਿਆਰਥੀ ਆਪਣਾ ਪੜ੍ਹਨ ਦਾ ਸੁਪਨਾ […]

ਟਰੱਕ ਹਾਦਸਾ: ਭਾਰਤੀ ਟਰੱਕ ਡਰਾਈਵਰ ਹਾਦਸੇ ਸਮੇਂ ਨਸ਼ੇ ‘ਚ ਨਹੀਂ ਸੀ; ਅਮਰੀਕੀ ਅਧਿਕਾਰੀ ਵੱਲੋਂ ਖੁਲਾਸਾ

– ਖੂਨ ਦੀ ਜਾਂਚ ਰਿਪੋਰਟ ‘ਚ ਕੋਈ ਨਸ਼ੀਲਾ ਪਦਾਰਥ ਨਹੀਂ ਮਿਲਿਆ – ਲਾਪ੍ਰਵਾਹੀ ਦਾ ਮਾਮਲਾ ਅਜੇ ਵੀ ਵਿਚਾਰ ਅਧੀਨ – ਹਾਦਸੇ ‘ਚ ਗਈ ਸੀ 3 ਲੋਕਾਂ ਦੀ ਜਾਨ ਸੈਕਰਾਮੈਂਟੋ, 5 ਨਵੰਬਰ (ਪੰਜਾਬ ਮੇਲ)- ਅਮਰੀਕੀ ਅਧਿਕਾਰੀਆਂ ਨੇ ਕਿਹਾ ਹੈ ਕਿ ਪਿਛਲੇ ਮਹੀਨੇ ਕੈਲੀਫੋਰਨੀਆ ਵਿਚ ਆਪਣੇ ਟਰੱਕ ਨਾਲ ਟੱਕਰ ਮਾਰ ਕੇ ਤਿੰਨ ਲੋਕਾਂ ਦੀ ਜਾਨ ਲੈਣ ਵਾਲਾ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਨੂੰ ਬਣਾ ਕੇ ਦਿੱਤੇ ਮੁਫ਼ਤ ਮਕਾਨ ਦਾ ਜ਼ਿਲ੍ਹਾ ਸੈਸ਼ਨ ਜੱਜ ਵੱਲੋਂ ਉਦਘਾਟਨ

-1725 ਮਕਾਨ ਬਣਾਏ ਜਾ ਚੁੱਕੇ ਹਨ : ਡਾ. ਓਬਰਾਏ ਸ੍ਰੀ ਮੁਕਤਸਰ ਸਾਹਿਬ, 5 ਨਵੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਵਿਚ ਸੰਨੀ ਓਬਰਾਏ ਆਵਾਸ ਯੋਜਨਾ ਤਹਿਤ ਲੋੜਵੰਦਾਂ ਨੂੰ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੀ ਰਹਿਨੁਮਾਈ ਹੇਠ ਵੱਡੀ ਗਿਣਤੀ ਵਿਚ ਮਕਾਨ ਬਣਾ ਕੇ ਦਿੱਤੇ ਜਾ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਹੜ੍ਹ ਪ੍ਰਭਾਵਿਤ ਖੇਤਰ ਦੀਆਂ ਲੜਕੀਆਂ ਦੇ ਆਪਣੇ ਖਰਚੇ ‘ਤੇ ਕਰੇਗਾ ਵਿਆਹ : ਡਾ. ਓਬਰਾਏ

-ਜ਼ਿਲ੍ਹਾ ਟੀਮਾਂ ਨੂੰ ਲਿਸਟਾਂ ਬਣਾਉਣ ਦਾ ਹੁਕਮ ਸ਼੍ਰੀ ਮੁਕਤਸਰ ਸਾਹਿਬ, 5 ਨਵੰਬਰ (ਪੰਜਾਬ ਮੇਲ) ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਇਸ ਸਾਲ ਪੰਜਾਬ ਵਿਚ ਆਏ ਹੜ੍ਹਾਂ ਦੌਰਾਨ ਪ੍ਰਭਾਵਿਤ ਲੋਕਾਂ ਦੀ ਜ਼ਿੰਦਗੀ ਨੂੰ  ਆਮ ਵਾਂਗ ਬਣਾਉਣ ਲਈ ਲੋਕਾਂ ਨੂੰ ਸੁੱਕਾ ਰਾਸ਼ਣ, […]

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 5 ਨਵੰਬਰ (ਪੰਜਾਬ ਮੇਲ)- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ […]

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 5 ਨਵੰਬਰ (ਪੰਜਾਬ ਮੇਲ)- ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਜੈਕਾਰਿਆਂ ਦੀ ਗੂੰਜ ਵਿਚ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਹੜ੍ਹ ਪ੍ਰਭਾਵਿਤ ਖੇਤਰ ਦੀਆਂ ਲੜਕੀਆਂ ਦੇ ਆਪਣੇ ਖਰਚੇ ‘ਤੇ ਕਰੇਗਾ ਵਿਆਹ : ਡਾ. ਓਬਰਾਏ

-ਜ਼ਿਲ੍ਹਾ ਟੀਮਾਂ ਨੂੰ ਲਿਸਟਾਂ ਬਣਾਉਣ ਦਾ ਹੁਕਮ ਸ਼੍ਰੀ ਮੁਕਤਸਰ ਸਾਹਿਬ, 4 ਨਵੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਇਸ ਸਾਲ ਪੰਜਾਬ ਵਿਚ ਆਏ ਹੜ੍ਹਾਂ ਦੌਰਾਨ ਪ੍ਰਭਾਵਿਤ ਲੋਕਾਂ ਦੀ ਜ਼ਿੰਦਗੀ ਨੂੰ  ਆਮ ਵਾਂਗ ਬਣਾਉਣ ਲਈ ਲੋਕਾਂ ਨੂੰ ਸੁੱਕਾ ਰਾਸ਼ਣ, […]

ਫਾਊਲਰ ਵਿਖੇ ”25ਵਾਂ ਉਸਤਾਦ ਲਾਲ ਚੰਦ ਯਮਲਾ ਜੱਟ ਯਾਦਗਾਰੀ ਮੇਲਾ” ਲੱਗਿਆ

”ਗਾਇਕ ਪਵਨਜੋਤ ਯਮਲਾ ਕੈਨੇਡਾ ਤੋਂ ਪਹੁੰਚੇ” ਫਰਿਜ਼ਨੋ, 4 ਨਵੰਬਰ (ਪੰਜਾਬ ਮੇਲ)- ਪੰਜਾਬੀ ਸੱਭਿਆਚਾਰ ਅਤੇ ਗਾਇਕੀ ਦਾ ਮਾਣ, ਤੂੰਬੀ ਦੇ ਬਾਦਸ਼ਾਹ ਮਰਹੂਮ ਕਲਾਕਾਰ ਉਸਤਾਦ ਲਾਲ ਚੰਦ ਯਮਲਾ ਜੱਟ ਦਾ 25ਵਾਂ ਯਾਦਗਾਰੀ ਮੇਲਾ ਕੈਲੀਫੋਰਨੀਆ ਦੇ ਸ਼ਹਿਰ ਫਾਊਲਰ ਵਿਖੇ ਲਾਇਆ ਗਿਆ। ਜਿਸ ਦੀ ਸ਼ੁਰੂਆਤ ਜਸਵੰਤ ਸਿੰਘ ਮਹਿੰਮੀ ਨੇ ਸਭ ਨੂੰ ਜੀ ਆਇਆਂ ਕਹਿੰਦੇ ਹੋਏ ਕੀਤੀ। ਇਸ ਉਪਰੰਤ ਉਸਤਾਦ […]

ਅਮਰੀਕਾ ਤੋਂ ਬਾਅਦ ਕੈਨੇਡਾ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਝਟਕਾ!

ਅਗਸਤ 2025 ‘ਚ ਲਗਭਗ 74 ਪ੍ਰਤੀਸ਼ਤ ਭਾਰਤੀ ਅਰਜ਼ੀਆਂ ਕੀਤੀਆਂ ਰੱਦ ਟੋਰਾਂਟੋ, 4 ਨਵੰਬਰ (ਪੰਜਾਬ ਮੇਲ)- ਅਮਰੀਕਾ ਨਾਲ ਟੈਰਿਫ ਤਣਾਅ ਦੇ ਵਿਚਕਾਰ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਭਾਰਤ ਨਾਲ ਸਬੰਧਾਂ ਨੂੰ ਬਿਹਤਰ ਬਣਾਉਣ ਲਈ ਕੰਮ ਕਰ ਰਹੇ ਹਨ। ਇਸ ਦੌਰਾਨ ਕੈਨੇਡਾ ਨੇ ਉਨ੍ਹਾਂ ਭਾਰਤੀ ਵਿਦਿਆਰਥੀਆਂ ਨੂੰ ਝਟਕਾ ਦਿੱਤਾ ਹੈ, ਜੋ ਵੀਜ਼ਾ ਪ੍ਰਾਪਤ ਕਰਨ ਦੀ ਦੌੜ ਵਿਚ […]

ਅਮਰੀਕੀ ਪ੍ਰਸ਼ਾਸਨ ਨੇ ਡਰਾਈਵਰਾਂ ਲਈ ਨਿਯਮ ਕੀਤੇ ਹੋਰ ਸਖ਼ਤ!

– ਇਸ ਸਾਲ 7,200 ਤੋਂ ਵੱਧ ਵਪਾਰਕ ਟਰੱਕ ਡਰਾਈਵਰ ਲਾਜ਼ਮੀ ਇੰਗਲਿਸ਼ ਮੁਹਾਰਤ ਟੈਸਟਾਂ ‘ਚ ਫੇਲ੍ਹ ਹੋਣ ਕਾਰਨ ਅਯੋਗ ਕਰਾਰ – ਪੰਜਾਬੀ-ਹਰਿਆਣਵੀ ਹੋਣਗੇ ਸਭ ਤੋਂ ਵੱਧ ਪ੍ਰਭਾਵਿਤ ਵਾਸ਼ਿੰਗਟਨ, 4 ਨਵੰਬਰ (ਪੰਜਾਬ ਮੇਲ)- ਯੂਨਾਈਟਿਡ ਸਟੇਟਸ ਡਿਪਾਰਟਮੈਂਟ ਆਫ਼ ਟਰਾਂਸਪੋਰਟੇਸ਼ਨ (ਡੀ.ਓ.ਟੀ.) ਨੇ ਇਸ ਸਾਲ 7,200 ਤੋਂ ਵੱਧ ਵਪਾਰਕ ਟਰੱਕ ਡਰਾਈਵਰਾਂ ਨੂੰ ਲਾਜ਼ਮੀ ਇੰਗਲਿਸ਼ ਮੁਹਾਰਤ ਟੈਸਟਾਂ ਵਿਚ ਫੇਲ੍ਹ ਹੋਣ ਕਾਰਨ […]