Champions Trophy: ਭਾਰਤੀ ਟੀਮ ਦਾ ਐਲਾਨ
ਨਵੀਂ ਦਿੱਲੀ, 18 ਜਨਵਰੀ (ਪੰਜਾਬ ਮੇਲ)- ਚੈਂਪੀਅਨਜ਼ ਟਰਾਫੀ 2025 ਅਤੇ ਇੰਗਲੈਂਡ ਵਿਰੁੱਧ 3 ਮੈਚਾਂ ਦੀ ਵਨਡੇ ਸੀਰੀਜ਼ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ ਅਤੇ ਮੁੱਖ ਚੋਣਕਾਰ ਅਜੀਤ ਅਗਰਕਰ ਵਿਚਕਾਰ ਲੰਬੀ ਮੁਲਾਕਾਤ ਤੋਂ ਬਾਅਦ, ਇੱਕ ਪ੍ਰੈਸ ਕਾਨਫਰੰਸ ਰਾਹੀਂ ਭਾਰਤੀ ਟੀਮ ਦੇ ਖਿਡਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ। […]