ਭਾਰਤੀ ਚੋਣਾਂ ਬਾਰੇ ਮਾਰਕ ਜ਼ੁਕਰਬਰਗ ਦੀਆਂ ਟਿੱਪਣੀਆਂ ਲਈ ਮੇਟਾ ਨੇ ਮੁਆਫ਼ੀ ਮੰਗੀ
ਨਵੀਂ ਦਿੱਲੀ, 15 ਜਨਵਰੀ (ਪੰਜਾਬ ਮੇਲ)- ਮੇਟਾ ਨੇ ਬੁੱਧਵਾਰ ਨੂੰ ਆਪਣੇ ਸੀ.ਈ.ਓ. ਮਾਰਕ ਜ਼ੁਕਰਬਰਗ ਵੱਲੋਂ ਦਿੱਤੇ ਗਏ ਉਸ ਝੂਠੇ ਬਿਆਨ ਲਈ ਮੁਆਫ਼ੀ ਮੰਗੀ, ਜਿਸ ਵਿਚ ਜ਼ੁਕਰਬਰਗ ਨੇ ਕਿਹਾ ਸੀ ਕਿ ਭਾਰਤ ਉਨ੍ਹਾਂ ਦੇਸ਼ਾਂ ਵਿਚ ਸ਼ਾਮਲ ਹੈ, ਜਿੱਥੇ ਕੋਵਿਡ-19 ਦੇ ਟਾਕਰੇ ਲਈ ਸਹੀ ਕਾਰਵਾਈ ਨਾ ਕਰਨ ਕਾਰਨ 2024 ‘ਚ ਹੋਈਆਂ ਚੋਣਾਂ ਦੌਰਾਨ ਵੱਖ-ਵੱਖ ਮੁਲਕਾਂ ਦੀਆਂ ਮੌਕੇ […]