ਟਰੰਪ ਦੀ ਧਮਕੀ ਤੋਂ ਬਾਅਦ ਟਰੂਡੋ ਵੱਲੋਂ ਅਮਰੀਕੀ ਖਪਤਕਾਰਾਂ ਨੂੰ ਅਪੀਲ
ਟੋਰਾਂਟੋ, 14 ਜਨਵਰੀ (ਪੰਜਾਬ ਮੇਲ)- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਿਛਲੇ ਮਹੀਨੇ ਕੈਨੇਡਾ ‘ਤੇ ਭਾਰੀ ਟੈਰਿਫ ਲਗਾਉਣ ਅਤੇ ਇਸਨੂੰ ਅਮਰੀਕਾ ਦਾ 51ਵਾਂ ਰਾਜ ਬਣਾਉਣ ਦੀ ਗੱਲ ਕੀਤੀ ਸੀ। ਇਸ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਕੈਨੇਡਾ ਨੂੰ 51ਵਾਂ ਰਾਜ ਬਣਾਉਣ ਬਾਰੇ ਟਰੰਪ ਦੀ ਟਿੱਪਣੀ ਨੇ ਅਮਰੀਕੀ ਖਪਤਕਾਰਾਂ […]