ਅਮਰੀਕੀ ਪ੍ਰਸ਼ਾਸਨ ਵੱਲੋਂ ਵਿਦੇਸ਼ੀ ਕਾਮਿਆਂ ਲਈ ਵਰਕ ਪਰਮਿਟ ਦੀ ਆਟੋਮੈਟਿਕ ਐਕਸਟੈਂਸ਼ਨ ਦੀ ਸਹੂਲਤ ਖ਼ਤਮ
– ਲੱਖਾਂ ਪ੍ਰਵਾਸੀਆਂ ‘ਤੇ ਅਸਰ ਪੈਣ ਦੀ ਉਮੀਦ ਵਾਸ਼ਿੰਗਟਨ, 30 ਅਕਤਬੂਰ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ (ਡੀ.ਐੱਚ.ਐੱਸ.) ਨੇ ਇੱਕ ਵੱਡਾ ਐਲਾਨ ਕਰਦਿਆਂ ਵਿਦੇਸ਼ੀ ਕਾਮਿਆਂ ਲਈ ਵਰਕ ਪਰਮਿਟ ਦੀ ਆਟੋਮੈਟਿਕ ਐਕਸਟੈਂਸ਼ਨ ਦੀ ਸਹੂਲਤ ਨੂੰ ਖ਼ਤਮ ਕਰ ਦਿੱਤਾ ਹੈ। ਇਸ ਬਦਲਾਅ ਦਾ ਅਸਰ ਲੱਖਾਂ ਪ੍ਰਵਾਸੀਆਂ ‘ਤੇ ਪੈਣ ਦੀ ਉਮੀਦ ਹੈ, ਖਾਸ ਕਰਕੇ ਭਾਰਤੀਆਂ ‘ਤੇ, ਜੋ […]