ਕੈਨੇਡਾ ਦੇ ਬਰੈਂਪਟਨ ਵਿਚ 6 ਪੰਜਾਬੀ ਨੌਜਵਾਨ ਗ੍ਰਿਫਤਾਰ
ਬਰੈਂਪਟਨ, 31 ਜਨਵਰੀ (ਪੰਜਾਬ ਮੇਲ)- ਕੈਨੇਡਾ ਦੇ ਬਰੈਂਪਟਨ ਵਿਚ ਵੱਡੇ ਪੱਧਰ ‘ਤੇ ਮੱਖਣ ਅਤੇ ਘਿਓ ਚੋਰੀਆਂ ਦੀ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ 22 ਡਿਵੀਜ਼ਨ ਕ੍ਰਿਮੀਨਲ ਇਨਵੈਸਟੀਗੇਸ਼ਨ ਬਿਊਰੋ (ਸੀ.ਆਈ.ਬੀ.) ਦੇ ਜਾਂਚਕਰਤਾਵਾਂ ਨੇ 6 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਪੀਲ ਰੀਜਨਲ ਪੁਲਿਸ ਨੇ ਇਹ ਜਾਣਕਾਰੀ ਆਪਣੀ ਵੈੱਬਸਾਈਟ ‘ਤੇ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਲਾਕੇ […]