ਅਮਰੀਕੀ ਸੈਨੇਟ ‘ਚ ਜਨਮ ਅਧਿਕਾਰ ਨਾਗਰਿਕਤਾ ‘ਤੇ ਪਾਬੰਦੀ ਲਗਾਉਣ ਸਬੰਧੀ ਬਿੱਲ ਪੇਸ਼
ਵਾਸ਼ਿੰਗਟਨ, 30 ਜਨਵਰੀ (ਪੰਜਾਬ ਮੇਲ)- ਅਮਰੀਕਾ ਵਿਚ ਰਿਪਬਲਿਕਨ ਪਾਰਟੀ ਦੇ ਕੁਝ ਕਾਨੂੰਨਸਾਜ਼ਾਂ ਦੇ ਇੱਕ ਸਮੂਹ ਨੇ ਸੰਸਦ ਦੇ ਉਪਰਲੇ ਸਦਨ, ਸੈਨੇਟ ਵਿਚ ਇੱਕ ਬਿੱਲ ਪੇਸ਼ ਕੀਤਾ ਹੈ, ਜੋ ਗੈਰ-ਕਾਨੂੰਨੀ ਪ੍ਰਵਾਸੀਆਂ ਅਤੇ ਅਸਥਾਈ ਵੀਜ਼ੇ ‘ਤੇ ਦੇਸ਼ ਵਿਚ ਰਹਿਣ ਵਾਲੇ ਗੈਰ-ਪ੍ਰਵਾਸੀਆਂ ਦੇ ਬੱਚਿਆਂ ਨੂੰ ਜਨਮ ਅਧਿਕਾਰ ਨਾਗਰਿਕਤਾ ਦੇਣ ‘ਤੇ ਪਾਬੰਦੀ ਲਗਾਉਣ ਨਾਲ ਸਬੰਧਤ ਹੈ। ਜਨਮ ਅਧਿਕਾਰ ਨਾਗਰਿਕਤਾ […]