ਕੈਨੇਡਾ ਵੱਲੋਂ ਭਾਰਤ ਤੇ ਚੀਨ ਵੱਡਾ ਦੋਸ਼; ਚੋਣਾਂ ‘ਚ ਦਖਲ ਅੰਦਾਜ਼ੀ ਦੀ ਕਰ ਸਕਦੇ ਨੇ ਕੋਸ਼ਿਸ਼
ਟੋਰਾਂਟੋ, 25 ਮਾਰਚ (ਪੰਜਾਬ ਮੇਲ)- ਕੈਨੇਡਾ ਵਿਚ ਆਮ ਚੋਣਾਂ ਦੀ ਤਾਰੀਖ਼ ਦਾ ਐਲਾਨ ਹੋ ਚੁੱਕਾ ਹੈ। ਆਮ ਚੋਣਾਂ ਤੋਂ ਪਹਿਲਾਂ ਕੈਨੇਡਾ ਨੇ ਭਾਰਤ ‘ਤੇ ਵੱਡਾ ਦੋਸ਼ ਲਗਾਇਆ ਹੈ। ਕੈਨੇਡਾ ਨੇ ਕਿਹਾ ਹੈ ਕਿ ਭਾਰਤ 28 ਅਪ੍ਰੈਲ ਨੂੰ ਹੋਣ ਜਾ ਰਹੀਆਂ ਚੋਣਾਂ ਵਿਚ ਦਖਲ ਦੇਣ ਦੀ ਕੋਸ਼ਿਸ਼ ਕਰ ਸਕਦਾ ਹੈ, ਕਿਉਂਕਿ ਦੋਵਾਂ ਦੇਸ਼ਾਂ ਦੇ ਸਬੰਧ ਹੁਣ […]