ਗੈਂਗਸਟਰ ਜੱਗੂ ਭਗਵਾਨਪੁਰੀਆ ਬਠਿੰਡਾ ਦੀ ਕੇਂਦਰੀ ਜੇਲ੍ਹ ਤੋਂ ਅਸਾਮ ਦੀ ਸਿਲਚਰ ਜੇਲ੍ਹ ‘ਚ ਤਬਦੀਲ
ਐੱਨ.ਸੀ.ਬੀ. ਨੇ ਪੀ.ਆਈ.ਟੀ.-ਐੱਨ.ਡੀ.ਪੀ.ਐੱਸ. ਐਕਟ ਤਹਿਤ ਹਿਰਾਸਤ ‘ਚ ਲਿਆ ਬਠਿੰਡਾ, 24 ਮਾਰਚ (ਪੰਜਾਬ ਮੇਲ)- ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਤੋਂ ਅਸਾਮ ਸਥਿਤ ਸਿਲਚਰ ਜੇਲ੍ਹ ‘ਚ ਭੇਜਿਆ ਗਿਆ ਹੈ। ਸੂਤਰਾਂ ਅਨੁਸਾਰ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਵੱਲੋਂ ਇਹ ਕਾਰਵਾਈ ਪੀ.ਆਈ.ਟੀ.-ਐੱਨ.ਡੀ.ਪੀ.ਐੱਸ. ਐਕਟ ਅਧੀਨ ਕੀਤੀ ਗਈ ਹੈ। ਕਾਨੂੰਨੀ ਮਾਹਿਰਾਂ ਮੁਤਾਬਿਕ ਇਹ ਕਾਨੂੰਨ ਵੀ ਕੌਮੀ ਸੁਰੱਖਿਆ ਐਕਟ ਵਾਂਗ […]