ਜਗਜੀਤ ਸਿੰਘ ਡੱਲੇਵਾਲ ਪਟਿਆਲਾ ਦੇ ਨਿੱਜੀ ਹਸਪਤਾਲ ’ਚ ਤਬਦੀਲ
ਪਟਿਆਲਾ, 23 ਮਾਰਚ (ਪੰਜਾਬ ਮੇਲ)- ਪੰਜਾਬ ਪੁਲੀਸ ਨੇ ਹਿਰਾਸਤ ਵਿਚ ਲਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਵਿਚ ਤਬਦੀਲ ਕੀਤਾ ਹੈ। ਕਿਸਾਨ ਆਗੂ ਨੂੰ ਮੁੜ ਪਟਿਆਲਾ ਲੈ ਕੇ ਆਉਣ ਦੇ ਸੂੂਬਾ ਸਰਕਾਰ ਦੇ ਫੈਸਲੇ ਨੇ ਕਈਆਂ ਨੂੰ ਹੈਰਾਨ ਕੀਤਾ ਹੈ ਕਿਉਂਕਿ ਕਿਸਾਨਾਂ ਵੱਲੋਂ ਸ਼ੰਭੂ ਤੇ ਖਨੌਰੀ ਬਾਰਡਰਾਂ ਉੱਤੇ ਲਾਏ ਪੱਕੇ […]