ਪਾਕਿ ਖੁਫੀਆ ਏਜੰਸੀ ਆਈ.ਐੱਸ.ਆਈ. ਏਜੰਟਾਂ ਕੋਲ ਵਿਦੇਸ਼ ਭੇਜਣ ਦੇ ਨਾਂ ‘ਤੇ ਫਸਾਏ ਜਾ ਰਹੇ ਭਾਰਤੀ ਮੁੰਡੇ!
-ਲੁਧਿਆਣਾ ਤੇ ਰਾਜਸਥਾਨ ਦੇ ਕੁੱਝ ਟਰੈਵਲ ਏਜੰਟ ਵੀ ਸ਼ਾਮਲ ਲੁਧਿਆਣਾ, 7 ਫਰਵਰੀ (ਪੰਜਾਬ ਮੇਲ)- ਪਾਕਿਸਤਾਨੀ ਖੁਫੀਆ ਏਜੰਸੀ ਆਈ.ਐੱਸ.ਆਈ. ਵੱਲੋਂ ਭਾਰਤੀ ਨਾਗਰਿਕਾਂ ਨੂੰ ਦੇਸ਼ ਵਿਰੋਧੀ ਕੰਮਾਂ ਵਿਚ ਫਸਾਉਣ ਲਈ ਇਕ ਖ਼ਤਰਨਾਕ ਸਾਜ਼ਿਸ਼ ਰਚੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ, ਲੁਧਿਆਣਾ ਅਤੇ ਰਾਜਸਥਾਨ ਦੇ ਕੁਝ ਟਰੈਵਲ ਏਜੰਟ ਆਈ.ਐੱਸ.ਆਈ. ਏਜੰਟਾਂ ਨਾਲ ਮਿਲ ਕੇ ਕੰਮ ਕਰ ਰਹੇ ਹਨ। ਇਹ […]