ਮਿਡਟਰਮ ਚੋਣਾਂ ਲਈ ਟਰੰਪ ਖੋਲ੍ਹਣਗੇ ਖ਼ਜ਼ਾਨਾ; 500 ਮਿਲੀਅਨ ਡਾਲਰ ਤੱਕ ਖ਼ਰਚ ਦੀ ਤਿਆਰੀ
ਵਾਸ਼ਿੰਗਟਨ, 7 ਸਤੰਬਰ (ਪੰਜਾਬ ਮੇਲ)- ਅਮਰੀਕਾ ਦੀਆਂ 3 ਨਵੰਬਰ 2026 ਨੂੰ ਹੋਣ ਵਾਲੀਆਂ ਮਿਡਟਰਮ ਚੋਣਾਂ ਤੋਂ ਪਹਿਲਾਂ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰਿਪਬਲਿਕਨ ਉਮੀਦਵਾਰਾਂ ਦੀ ਮਦਦ ਲਈ ਵੱਡੇ ਪੱਧਰ ‘ਤੇ ਚੋਣੀ ਖ਼ਰਚ ਕਰਨ ਦਾ ਐਲਾਨ ਕੀਤਾ ਹੈ। ਟਰੰਪ ਨੇ 4 ਸਤੰਬਰ ਨੂੰ ਵ੍ਹਾਈਟ ਹਾਊਸ ਦੇ ਓਵਲ ਆਫਿਸ ਵਿਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨਾਲ […]