ਰਾਜਪਾਲ ਦੇ ਭਾਸ਼ਣ ਨਾਲ ਪੰਜਾਬ ਵਿਧਾਨ ਸਭਾ ਦਾ Budjet ਇਜਲਾਸ ਸ਼ੁਰੂ
ਚੰਡੀਗੜ੍ਹ, 21 ਮਾਰਚ (ਪੰਜਾਬ ਮੇਲ)- ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ ਹੋ ਗਿਆ। ਰਾਜਪਾਲ ਦੇ ਭਾਸ਼ਣ ਦੌਰਾਨ ਹੀ ਵਿਰੋਧੀ ਧਿਰ ਕਾਂਗਰਸ ਨੇ ਹੰਗਾਮਾ ਕੀਤਾ। ਰਾਜਪਾਲ ਆਪਣੇ ਭਾਸ਼ਣ ਦੌਰਾਨ ਜਿਵੇਂ ਹੀ ਸਿੱਖਿਆ ’ਤੇ ਬੋਲਣ ਲੱਗੇ ਤਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਖੜੇ ਹੋ […]