Amritpal Singh ਦੇ 7 ਸਾਥੀਆਂ ਨੂੰ ਅੱਜ ਲਿਆਂਦਾ ਜਾਵੇਗਾ ਅਸਾਮ ਤੋਂ Punjab
ਡਿਬਰੂਗੜ੍ਹ, 20 ਮਾਰਚ (ਪੰਜਾਬ ਮੇਲ)- ਸੰਸਦੀ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਪੰਜਾਬ ਪੁਲੀਸ ਵੱਲੋਂ ਵੀਰਵਾਰ ਨੂੰ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਪੰਜਾਬ ਲਿਆਂਦਾ ਜਾਵੇਗਾ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵਿਰੁੱਧ ਕੌਮੀ ਸੁਰੱਖਿਆ ਐਕਟ (NSA) ਦੇ ਦੋਸ਼ ਵਾਪਸ ਲਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕੀਤਾ […]