ਭਾਰਤ ਨੇ ਡਬਲਯੂ.ਐੱਚ.ਓ. ਨੂੰ ਚੀਨ ਦੀ ਸਥਿਤੀ ਬਾਰੇ ਸਮੇਂ ਸਿਰ ਜਾਣਕਾਰੀ ਸਾਂਝੀ ਕਰਨ ਲਈ ਕਿਹਾ
ਨਵੀਂ ਦਿੱਲੀ, 6 ਜਨਵਰੀ (ਪੰਜਾਬ ਮੇਲ)- ਚੀਨ ਵਿਚ ਸਾਹ ਦੀਆਂ ਬਿਮਾਰੀਆਂ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੇ ਭਾਰਤ ਦੀ ਚਿੰਤਾ ਵਧਾ ਦਿੱਤੀ ਹੈ। ਕੋਰੋਨਾ ਤੋਂ ਬਾਅਦ ਭਾਰਤ ਹੁਣ ਚੀਨ ਤੋਂ ਸ਼ੁਰੂ ਹੋਈ ਇਸ ਬੀਮਾਰੀ ਨੂੰ ਲੈ ਕੇ ਪਹਿਲਾਂ ਨਾਲੋਂ ਜ਼ਿਆਦਾ ਚੌਕਸ ਹੈ। ਭਾਰਤ ਨੇ ਵਿਸ਼ਵ ਸਿਹਤ ਸੰਗਠਨ ਨੂੰ ਚੀਨ ਦੀ ਸਥਿਤੀ ਬਾਰੇ ਸਮੇਂ ਸਿਰ ਜਾਣਕਾਰੀ […]